ਕਹਾਉਤਾਂ 8

“ਯਾਹਵੇਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।

Proverbs 8:22 (UKJV) The LORD possessed me in the beginning of his way, before his works of old.

20ਮੈਂ ਧਰਮ ਦੇ ਮਾਰਗ ਉੱਤੇ, ਨਿਆਂ ਦੇ ਰਾਹਾਂ ਉੱਤੇ ਚੱਲਦੀ ਹਾਂ,

21ਮੈਂ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂਗੀ ਤਾਂ ਜੋ ਉਹਨਾਂ ਦੇ ਖ਼ਜ਼ਾਨੇ ਭਰੇ ਰਹਿਣ।

22“ਯਾਹਵੇਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।

23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।

24ਜਿਸ ਵੇਲੇ ਪਾਣੀ ਦੀ ਡੂੰਘਾਈ ਨਹੀਂ ਸੀ, ਜਦੋਂ ਵਗਦੇ ਸੋਤੇ ਨਹੀਂ ਸਨ, ਤਦ ਮੇਰਾ ਜਨਮ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.