ਕਹਾਉਤਾਂ 8

ਇਸ ਤੋਂ ਪਹਿਲਾਂ ਕਿ ਉਸ ਨੇ ਸੰਸਾਰ ਨੂੰ ਜਾਂ ਇਸ ਦੇ ਖੇਤਾਂ ਨੂੰ ਬਣਾਇਆ ਜਾਂ ਧਰਤੀ ਦੀ ਧੂੜ ਵਿੱਚੋਂ ਕੋਈ ਵੀ।

Proverbs 8:26 (UKJV) While yet he had not made the earth, nor the fields, nor the highest part of the dust of the world.

24ਜਿਸ ਵੇਲੇ ਪਾਣੀ ਦੀ ਡੂੰਘਾਈ ਨਹੀਂ ਸੀ, ਜਦੋਂ ਵਗਦੇ ਸੋਤੇ ਨਹੀਂ ਸਨ, ਤਦ ਮੇਰਾ ਜਨਮ ਹੋਇਆ।

25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਨੂੰ ਜਨਮ ਦਿੱਤਾ ਗਿਆ,

26ਇਸ ਤੋਂ ਪਹਿਲਾਂ ਕਿ ਉਸ ਨੇ ਸੰਸਾਰ ਨੂੰ ਜਾਂ ਇਸ ਦੇ ਖੇਤਾਂ ਨੂੰ ਬਣਾਇਆ ਜਾਂ ਧਰਤੀ ਦੀ ਧੂੜ ਵਿੱਚੋਂ ਕੋਈ ਵੀ।

27ਮੈਂ ਉੱਥੇ ਸੀ ਜਦੋਂ ਉਸਨੇ ਅਕਾਸ਼ ਨੂੰ ਸਥਾਪਿਤ ਕੀਤਾ, ਜਦੋਂ ਉਸਨੇ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ,

28ਜਦੋਂ ਉਸਨੇ ਬੱਦਲਾਂ ਨੂੰ ਉੱਪਰ ਸਥਾਪਤ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.