ਕਹਾਉਤਾਂ 9

ਜੇ ਤੁਸੀਂ ਸਿਆਣੇ ਹੋ ਤਾਂ ਤੁਹਾਡੀ ਬੁੱਧ ਤੁਹਾਨੂੰ ਇਨਾਮ ਦੇਵੇਗੀ, ਜੇ ਤੁਸੀਂ ਮਖੌਲ ਕਰਨ ਵਾਲੇ ਹੋ ਤਾਂ ਤੁਸੀਂ ਹੀ ਦੁੱਖ ਝੱਲੋਗੇ।

Proverbs 9:12 (UKJV) If you be wise, you shall be wise for yourself: but if you scorn, you alone shall bear it.

10ਯਾਹਵੇਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ, ਅਤੇ ਪਵਿੱਤਰ ਪੁਰਖ ਦਾ ਗਿਆਨ ਸਮਝ ਹੈ।

11ਕਿਉਂ ਜੋ ਬੁੱਧ ਦੇ ਕਾਰਨ ਤੁਹਾਡੇ ਦਿਨ ਬਹੁਤ ਹੋਣਗੇ, ਅਤੇ ਤੁਹਾਡੇ ਜੀਵਨ ਵਿੱਚ ਸਾਲਾਂ ਦਾ ਵਾਧਾ ਹੋਵੇਗਾ।

12ਜੇ ਤੁਸੀਂ ਸਿਆਣੇ ਹੋ ਤਾਂ ਤੁਹਾਡੀ ਬੁੱਧ ਤੁਹਾਨੂੰ ਇਨਾਮ ਦੇਵੇਗੀ, ਜੇ ਤੁਸੀਂ ਮਖੌਲ ਕਰਨ ਵਾਲੇ ਹੋ ਤਾਂ ਤੁਸੀਂ ਹੀ ਦੁੱਖ ਝੱਲੋਗੇ।

13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਨਹੀਂ ਜਾਣਦੀ।

14ਉਹ ਆਪਣੇ ਘਰ ਦੇ ਦਰਵਾਜ਼ੇ ਤੇ, ਸ਼ਹਿਰ ਦੇ ਸਭ ਤੋਂ ਉੱਚੇ ਸਥਾਨ ਉੱਤੇ ਬੈਠੀ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.