ਕਹਾਉਤਾਂ 9

ਜੋ ਕੋਈ ਮਖੌਲ ਕਰਨ ਵਾਲੇ ਨੂੰ ਸੁਧਾਰਦਾ ਹੈ, ਆਪਣੀ ਹੀ ਬੇਇੱਜਤੀ ਕਰਵਾਉਂਦਾ ਹੈ, ਜੋ ਕੋਈ ਦੁਸ਼ਟ ਨੂੰ ਝਿੜਕਦਾ ਹੈ ਆਪਣੇ ਉੱਪਰ ਹੀ ਬੁਰੇ ਸ਼ਬਦ ਲੈਦਾ ਹੈ।

Proverbs 9:7 (UKJV) He that reproves a scorner gets to himself shame: and he that rebukes a wicked man gets himself a blot.

5“ਆਓ, ਮੇਰਾ ਭੋਜਨ ਖਾਓ ਅਤੇ ਜਿਹੜਾ ਦਾਖ਼ਰਸ ਮੈ ਮਿਲਾਇਆ ਹੈ ਪੀਓ।

6ਆਪਣੇ ਸੌਖੇ ਰਾਹਾਂ ਨੂੰ ਛੱਡ ਦਿਓ ਅਤੇ ਤੁਸੀਂ ਜੀਓਗੇ। ਅਤੇ ਸਮਝ ਦੇ ਰਾਹ ਉੱਤੇ ਸਿੱਧੇ ਚੱਲੋ।”

7ਜੋ ਕੋਈ ਮਖੌਲ ਕਰਨ ਵਾਲੇ ਨੂੰ ਸੁਧਾਰਦਾ ਹੈ, ਆਪਣੀ ਹੀ ਬੇਇੱਜਤੀ ਕਰਵਾਉਂਦਾ ਹੈ, ਜੋ ਕੋਈ ਦੁਸ਼ਟ ਨੂੰ ਝਿੜਕਦਾ ਹੈ ਆਪਣੇ ਉੱਪਰ ਹੀ ਬੁਰੇ ਸ਼ਬਦ ਲੈਦਾ ਹੈ।

8ਮਜ਼ਾਕ ਕਰਨ ਵਾਲਿਆਂ ਨੂੰ ਨਾ ਝਿੜਕ, ਨਹੀਂ ਤਾਂ ਉਹ ਤੁਹਾਨੂੰ ਨਫ਼ਰਤ ਕਰਨਗੇ, ਬੁੱਧਵਾਨਾਂ ਨੂੰ ਝਿੜਕ ਅਤੇ ਉਹ ਤੁਹਾਨੂੰ ਪਿਆਰ ਕਰਨਗੇ।

9ਬੁੱਧਵਾਨਾਂ ਨੂੰ ਉਪਦੇਸ਼ ਦੇ ਉਹ ਹੋਰ ਵੀ ਸਿਆਣੇ ਹੋ ਜਾਣਗੇ, ਧਰਮੀ ਨੂੰ ਸਿਖਾ ਅਤੇ ਉਹ ਸਿੱਖਿਆ ਵਿੱਚ ਵੱਧ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.