ਜ਼ਬੂਰਾਂ 10

ਪਰ ਹੇ ਪਰਮੇਸ਼ਵਰ, ਤੁਸੀਂ ਦੁਖੀਆਂ ਦੀ ਮੁਸੀਬਤ ਨੂੰ ਵੇਖਦੇ ਹੋ; ਤੁਸੀਂ ਉਹਨਾਂ ਦੇ ਦੁੱਖ ਨੂੰ ਸਮਝਦੇ ਹੋ ਅਤੇ ਇਸਨੂੰ ਹੱਥ ਵਿੱਚ ਲੈਂਦੇ ਹੋ। ਪੀੜਤ ਤੁਹਾਡੇ ਲਈ ਆਪਣੇ ਆਪ ਨੂੰ ਸੌਂਪ ਦਿੰਦੇ ਹਨ; ਤੂੰ ਅਨਾਥਾਂ ਦਾ ਸਹਾਇਕ ਹੈ।

Psalm 10:14 (UKJV) You have seen it; for you behold mischief and spite, to requite it with your hand: the poor commits himself unto you; you are the helper of the fatherless.

12ਉੱਠ, ਹੇ ਯਾਹਵੇਹ! ਹੇ ਪਰਮੇਸ਼ਵਰ, ਆਪਣਾ ਹੱਥ ਉਠਾਓ, ਗਰੀਬ ਨੂੰ ਨਾ ਭੁੱਲੋ।

13ਦੁਸ਼ਟ ਆਦਮੀ ਪਰਮੇਸ਼ਵਰ ਨੂੰ ਤੁੱਛ ਕਿਉਂ ਜਾਣਦਾ ਹੈ? ਉਹ ਆਪਣੇ ਆਪ ਨੂੰ ਕਿਉਂ ਕਹਿੰਦਾ ਹੈ, “ਉਹ ਮੇਰੇ ਤੋਂ ਲੇਖਾ ਨਹੀਂ ਲਵੇਂਗਾ”?

14ਪਰ ਹੇ ਪਰਮੇਸ਼ਵਰ, ਤੁਸੀਂ ਦੁਖੀਆਂ ਦੀ ਮੁਸੀਬਤ ਨੂੰ ਵੇਖਦੇ ਹੋ; ਤੁਸੀਂ ਉਹਨਾਂ ਦੇ ਦੁੱਖ ਨੂੰ ਸਮਝਦੇ ਹੋ ਅਤੇ ਇਸਨੂੰ ਹੱਥ ਵਿੱਚ ਲੈਂਦੇ ਹੋ। ਪੀੜਤ ਤੁਹਾਡੇ ਲਈ ਆਪਣੇ ਆਪ ਨੂੰ ਸੌਂਪ ਦਿੰਦੇ ਹਨ; ਤੂੰ ਅਨਾਥਾਂ ਦਾ ਸਹਾਇਕ ਹੈ।

15ਦੁਸ਼ਟ ਆਦਮੀ ਦੀ ਬਾਂਹ ਤੋੜੋ; ਦੁਸ਼ਟ ਨੂੰ ਉਸਦੀ ਦੁਸ਼ਟਤਾ ਦਾ ਲੇਖਾ ਦੇਣ ਲਈ ਬੁਲਾਓ ਜਦ ਤੱਕ ਹੋਰ ਕੁਝ ਨਾ ਲੱਭੇ।

16ਯਾਹਵੇਹ ਜੁੱਗੋ-ਜੁੱਗ ਲਈ ਰਾਜਾ ਹੈ; ਕੌਮਾਂ ਉਸ ਦੀ ਧਰਤੀ ਤੋਂ ਨਾਸ ਹੋ ਜਾਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.