ਜ਼ਬੂਰਾਂ 102

ਮੇਰੀ ਜ਼ਿੰਦਗੀ ਦਾ ਸਫ਼ਰ ਅਜੇ ਪੂਰਾ ਨਹੀਂ ਹੋਇਆ ਸੀ ਕਿ ਉਸਨੇ ਮੇਰੀ ਤਾਕਤ ਨੂੰ ਤੋੜ ਦਿੱਤਾ; ਉਸਨੇ ਮੇਰੀ ਉਮਰ ਨੂੰ ਘਟਾ ਦਿੱਤਾ।

Psalm 102:23 (UKJV) He weakened my strength in the way; he shortened my days.

21ਤਾਂ ਜੋ ਲੋਕ ਸੀਯੋਨ ਵਿੱਚ ਯਾਹਵੇਹ ਦੀ ਮਹਿਮਾ ਦਾ ਪਰਚਾਰ ਕਰਨ ਅਤੇ ਯੇਰੂਸ਼ਲੇਮ ਵਿੱਚ ਉਸ ਦੀ ਉਸਤਤ ਕਰਨ,

22ਜਦੋਂ ਲੋਕ ਅਤੇ ਰਾਜ ਯਾਹਵੇਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।

23ਮੇਰੀ ਜ਼ਿੰਦਗੀ ਦਾ ਸਫ਼ਰ ਅਜੇ ਪੂਰਾ ਨਹੀਂ ਹੋਇਆ ਸੀ ਕਿ ਉਸਨੇ ਮੇਰੀ ਤਾਕਤ ਨੂੰ ਤੋੜ ਦਿੱਤਾ; ਉਸਨੇ ਮੇਰੀ ਉਮਰ ਨੂੰ ਘਟਾ ਦਿੱਤਾ।

24ਤਦ ਮੈਂ ਬੇਨਤੀ ਕੀਤੀ, “ਹੇ ਮੇਰੇ ਪਰਮੇਸ਼ਵਰ, ਮੇਰੇ ਜੀਵਨ ਦੇ ਦਿਨ ਪੂਰੇ ਹੋਣ ਤੋਂ ਪਹਿਲਾਂ ਮੈਨੂੰ ਚੁੱਕ ਨਾ ਲੈ। ਤੁਸੀਂ ਪੀੜ੍ਹੀ ਦਰ ਪੀੜ੍ਹੀ ਅਡੋਲ ਰਹਿੰਦੇ ਹੋ।

25ਸ਼ੁਰੂ ਵਿੱਚ ਤੂੰ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਰਚਨਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.