ਜ਼ਬੂਰਾਂ 103

ਅਰਥਾਤ ਉਹਨਾਂ ਨਾਲ ਜੋ ਉਸ ਦੇ ਨੇਮ ਨੂੰ ਮੰਨਦੇ, ਅਤੇ ਉਸਦੇ ਫ਼ਰਮਾਨਾਂ ਨੂੰ ਯਾਦ ਰੱਖਦੇ ਅਤੇ ਉਸਦੀ ਪਾਲਣਾ ਕਰਦੇ ਹਨ।

Psalm 103:18 (UKJV) To such as keep his covenant, and to those that remember his commandments to do them.

16ਜਦ ਹਵਾ ਉਹ ਦੇ ਉੱਤੇ ਵਗਦੀ ਹੈ, ਤਦ ਉਹ ਡਿੱਗ ਜਾਂਦਾ ਹੈ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।

17ਪਰ ਸਦਾ ਤੋਂ ਸਦਾ ਲਈ ਯਾਹਵੇਹ ਦੀ ਦਯਾ ਉਹਨਾਂ ਲੋਕਾਂ ਉੱਤੇ ਹੈ ਜਿਹੜੇ ਉਸਦਾ ਡਰਦੇ ਮੰਨਦੇ ਹਨ ਅਤੇ ਉਸ ਦੀ ਧਾਰਮਿਕਤਾ ਪੀੜ੍ਹੀ ਦਰ ਪੀੜ੍ਹੀ ਬਣੀ ਰਹਿੰਦੀ ਹੈ

18ਅਰਥਾਤ ਉਹਨਾਂ ਨਾਲ ਜੋ ਉਸ ਦੇ ਨੇਮ ਨੂੰ ਮੰਨਦੇ, ਅਤੇ ਉਸਦੇ ਫ਼ਰਮਾਨਾਂ ਨੂੰ ਯਾਦ ਰੱਖਦੇ ਅਤੇ ਉਸਦੀ ਪਾਲਣਾ ਕਰਦੇ ਹਨ।

19ਯਾਹਵੇਹ ਨੇ ਆਪਣਾ ਤੱਖ਼ਤ ਸਵਰਗ ਵਿੱਚ ਸਥਾਪਿਤ ਕੀਤਾ ਹੈ, ਅਤੇ ਉਸਦਾ ਰਾਜ ਸਭਨਾ ਉੱਪਰ ਹੈ।

20ਹੇ ਉਸ ਦੇ ਦੂਤੋ, ਯਾਹਵੇਹ ਦੀ ਉਸਤਤ ਕਰੋ, ਤੁਸੀਂ ਜੋ ਬਲਵੰਤ ਹੋ, ਤੁਸੀਂ ਉਸਦੇ ਹੁਕਮ ਦੀ ਪਾਲਣਾ ਕਰਦੇ ਹੋ, ਜੋ ਉਸਦੇ ਬਚਨ ਨੂੰ ਪੂਰਾ ਕਰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.