ਜ਼ਬੂਰਾਂ 103

ਹੇ ਸਵਰਗ ਦੀ ਸਾਰੀ ਸੈਨਾਂਂ, ਯਾਹਵੇਹ ਦੀ ਉਸਤਤ ਕਰੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ।

Psalm 103:21 (UKJV) Bless all of you the LORD, all you his hosts; all of you ministers of his, that do his pleasure.

19ਯਾਹਵੇਹ ਨੇ ਆਪਣਾ ਤੱਖ਼ਤ ਸਵਰਗ ਵਿੱਚ ਸਥਾਪਿਤ ਕੀਤਾ ਹੈ, ਅਤੇ ਉਸਦਾ ਰਾਜ ਸਭਨਾ ਉੱਪਰ ਹੈ।

20ਹੇ ਉਸ ਦੇ ਦੂਤੋ, ਯਾਹਵੇਹ ਦੀ ਉਸਤਤ ਕਰੋ, ਤੁਸੀਂ ਜੋ ਬਲਵੰਤ ਹੋ, ਤੁਸੀਂ ਉਸਦੇ ਹੁਕਮ ਦੀ ਪਾਲਣਾ ਕਰਦੇ ਹੋ, ਜੋ ਉਸਦੇ ਬਚਨ ਨੂੰ ਪੂਰਾ ਕਰਦੇ ਹੋ।

21ਹੇ ਸਵਰਗ ਦੀ ਸਾਰੀ ਸੈਨਾਂਂ, ਯਾਹਵੇਹ ਦੀ ਉਸਤਤ ਕਰੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ।

22ਹੇ ਉਸ ਦੇ ਕਾਰਜੋ, ਯਾਹਵੇਹ ਦੀ ਮਹਿਮਾ ਕਰੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ। ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.