ਜ਼ਬੂਰਾਂ 103

ਉਸ ਨੇ ਆਪਣੇ ਰਾਹ ਮੋਸ਼ੇਹ ਉੱਤੇ, ਆਪਣੇ ਕੰਮਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਪ੍ਰਗਟ ਕੀਤਾ:

Psalm 103:7 (UKJV) He made known his ways unto Moses, his acts unto the children of Israel.

5ਜੋ ਤੇਰੀਆਂ ਇੱਛਾਵਾਂ ਨੂੰ ਚੰਗੀਆਂ ਚੀਜ਼ਾਂ ਨਾਲ ਸੰਤੁਸ਼ਟ ਕਰਦਾ ਹੈ, ਤਾਂ ਜੋ ਤੇਰੀ ਜਵਾਨੀ ਉਕਾਬ ਦੀ ਤਰ੍ਹਾਂ ਨਵੀਂ ਹੋ ਜਾਵੇ।

6ਯਾਹਵੇਹ ਧਾਰਮਿਕਤਾ ਦੇ ਕੰਮ ਅਤੇ ਨਿਆਂ, ਸਾਰੇ ਦੱਬੇ-ਕੁਚਲੇ ਲੋਕਾਂ ਲਈ ਕਰਦਾ ਹੈ।

7ਉਸ ਨੇ ਆਪਣੇ ਰਾਹ ਮੋਸ਼ੇਹ ਉੱਤੇ, ਆਪਣੇ ਕੰਮਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਪ੍ਰਗਟ ਕੀਤਾ:

8ਯਾਹਵੇਹ ਮਿਹਰਬਾਨ ਅਤੇ ਦਯਾਵਾਨ ਹੈ, ਗੁੱਸੇ ਵਿੱਚ ਧੀਰਜ ਹੈ, ਪਿਆਰ ਨਾਲ ਭਰਭੂਰ ਹੈ।

9ਉਹ ਹਮੇਸ਼ਾ ਨਹੀਂ ਝਿੜਕੇਗਾ, ਨਾ ਹੀ ਉਹ ਆਪਣੇ ਕ੍ਰੋਧ ਨੂੰ ਸਦਾ ਲਈ ਕਾਇਮ ਰੱਖੇਗਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.