1ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ; ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।
2ਉਸ ਲਈ ਗਾਓ, ਉਸ ਦੀ ਉਸਤਤ ਵਿੱਚ ਗਾਓ, ਉਸਦੇ ਸਾਰੇ ਸ਼ਾਨਦਾਰ ਕੰਮਾਂ ਦਾ ਵਰਣਨ ਕਰੋ।
3ਉਸ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ; ਯਾਹਵੇਹ ਨੂੰ ਭਾਲਣ ਵਾਲਿਆਂ ਦੇ ਦਿਲ ਆਨੰਦ ਹੋਣ।
ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ; ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।
Psalm 105:1 (UKJV) O give thanks unto the LORD; call upon his name: make known his deeds among the people.
1ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ; ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।
2ਉਸ ਲਈ ਗਾਓ, ਉਸ ਦੀ ਉਸਤਤ ਵਿੱਚ ਗਾਓ, ਉਸਦੇ ਸਾਰੇ ਸ਼ਾਨਦਾਰ ਕੰਮਾਂ ਦਾ ਵਰਣਨ ਕਰੋ।
3ਉਸ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ; ਯਾਹਵੇਹ ਨੂੰ ਭਾਲਣ ਵਾਲਿਆਂ ਦੇ ਦਿਲ ਆਨੰਦ ਹੋਣ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.