ਜ਼ਬੂਰਾਂ 105

ਉਸ ਨੇ ਕਿਸੇ ਵੀ ਕੌਮ ਨੂੰ ਉਹਨਾਂ ਉੱਤੇ ਜ਼ੁਲਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ; ਉਹਨਾਂ ਦੇ ਲਈ ਪਰਮੇਸ਼ਵਰ ਨੇ ਰਾਜਿਆਂ ਨੂੰ ਝਿੜਕਿਆ।

Psalm 105:14 (UKJV) He suffered no man to do them wrong: yea, he reproved kings for their sakes;

12ਜਦੋਂ ਉਹ ਗਿਣਤੀ ਵਿੱਚ ਥੋੜ੍ਹੇ ਸਨ, ਸਗੋਂ ਬਹੁਤ ਹੀ ਥੋੜੇ, ਅਤੇ ਉਸ ਵਿੱਚ ਪਰਦੇਸੀ ਵੀ ਸੀ,

13ਉਹ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ, ਇੱਕ ਰਾਜ ਤੋਂ ਦੂਜੇ ਰਾਜ ਵਿੱਚ ਭਟਕਦੇ ਰਹੇ।

14ਉਸ ਨੇ ਕਿਸੇ ਵੀ ਕੌਮ ਨੂੰ ਉਹਨਾਂ ਉੱਤੇ ਜ਼ੁਲਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ; ਉਹਨਾਂ ਦੇ ਲਈ ਪਰਮੇਸ਼ਵਰ ਨੇ ਰਾਜਿਆਂ ਨੂੰ ਝਿੜਕਿਆ।

15“ਮੇਰੇ ਮਸਹ ਕੀਤੇ ਹੋਏ ਲੋਕਾਂ ਨੂੰ ਨਾ ਛੂਹੋ; ਮੇਰੇ ਨਬੀਆਂ ਨੂੰ ਕੋਈ ਨੁਕਸਾਨ ਨਾ ਪਹੁੰਚਾਓ!”

16ਤਦ ਪਰਮੇਸ਼ਵਰ ਨੇ ਉਸ ਦੇਸ਼ ਵਿੱਚ ਕਾਲ ਪਾ ਦਿੱਤਾ, ਅਤੇ ਭੋਜਨ ਦੇ ਸਾਰੇ ਇੰਤਜ਼ਾਮ ਨੂੰ ਨਾਸ਼ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.