ਜ਼ਬੂਰਾਂ 105

ਯਾਹਵੇਹ ਨੇ ਆਪਣੇ ਚੁਣੇ ਹੋਏ ਲੋਕਾਂ ਨੂੰ ਬਹੁਤ ਫਲਵੰਤ ਬਣਾਇਆ। ਉਹਨਾਂ ਨੂੰ ਉਹਨਾਂ ਦੇ ਵੈਰੀਆਂ ਨਾਲੋਂ ਵੀ ਬਲਵਾਨ ਬਣਾ ਦਿੱਤਾ,

Psalm 105:24 (UKJV) And he increased his people greatly; and made them stronger than their enemies.

22ਤਾਂ ਜੋ ਉਹ ਆਪਣੇ ਰਾਜਕੁਮਾਰਾਂ ਨੂੰ ਜਿਵੇਂ ਉਹ ਚਾਹੇ ਹੁਕਮ ਕਰੇ ਅਤੇ ਆਪਣੇ ਸੇਵਕਾਂ ਨੂੰ ਬੁੱਧੀ ਸਿਖਾ ਸਕੇ।

23ਤਦ ਇਸਰਾਏਲ ਮਿਸਰ ਵਿੱਚ ਗਿਆ, ਤਦ ਯਾਕੋਬ ਹਾਮ ਦੀ ਧਰਤੀ ਉੱਤੇ ਪਰਦੇਸੀ ਵਜੋਂ ਰਹਿਣ ਲੱਗਾ।

24ਯਾਹਵੇਹ ਨੇ ਆਪਣੇ ਚੁਣੇ ਹੋਏ ਲੋਕਾਂ ਨੂੰ ਬਹੁਤ ਫਲਵੰਤ ਬਣਾਇਆ। ਉਹਨਾਂ ਨੂੰ ਉਹਨਾਂ ਦੇ ਵੈਰੀਆਂ ਨਾਲੋਂ ਵੀ ਬਲਵਾਨ ਬਣਾ ਦਿੱਤਾ,

25ਜਿਨ੍ਹਾਂ ਦੇ ਦਿਲਾਂ ਵਿੱਚ ਪਰਮੇਸ਼ਵਰ ਨੇ ਆਪਣੇ ਲੋਕਾਂ ਲਈ ਨਫ਼ਰਤ ਪੈਦਾ ਕੀਤੀ, ਤਾਂ ਜੋ ਉਹ ਉਸ ਦੇ ਸੇਵਕਾਂ ਵਿਰੁੱਧ ਸਾਜ਼ਿਸ਼ ਰਚਣ।

26ਤਦ ਪਰਮੇਸ਼ਵਰ ਨੇ ਆਪਣੇ ਸੇਵਕ ਮੋਸ਼ੇਹ ਨੂੰ ਉਹਨਾਂ ਕੋਲ ਭੇਜਿਆ, ਅਤੇ ਹਾਰੋਨ ਨੂੰ ਵੀ ਜਿਨਾਂ ਨੂੰ ਉਸਨੇ ਚੁਣਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.