ਜ਼ਬੂਰਾਂ 105

ਪਰਮੇਸ਼ਵਰ ਨੇ ਉਹਨਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ, ਅਤੇ ਉਹਨਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।

Psalm 105:29 (UKJV) He turned their waters into blood, and slew their fish.

27ਉਹਨਾਂ ਨੇ ਪਰਮੇਸ਼ਵਰ ਦੇ ਚਮਤਕਾਰ ਮਿਸਰ ਦੇ ਵਿੱਚ ਕੀਤੇ, ਉਹਨਾਂ ਨੇ ਹਾਮ ਦੀ ਧਰਤੀ ਉੱਤੇ ਅਚਰਜ ਕੰਮ ਕੀਤੇ।

28ਉਸਨੇ ਹਨ੍ਹੇਰਾ ਭੇਜਿਆ ਅਤੇ ਸਾਰੇ ਦੇਸ਼ ਵਿੱਚ ਹਨ੍ਹੇਰਾ ਹੋ ਗਿਆ, ਕਿਉਂਕਿ ਮਿਸਰ ਨੇ ਪਰਮੇਸ਼ਵਰ ਦੇ ਹੁਕਮਾਂ ਦੀ ਉਲੰਘਣਾ ਕੀਤੀ।

29ਪਰਮੇਸ਼ਵਰ ਨੇ ਉਹਨਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ, ਅਤੇ ਉਹਨਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।

30ਉਹਨਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ, ਉਹ ਡੱਡੂ ਸਗੋਂ ਹਾਕਮਾਂ ਦੇ ਕਮਰਿਆਂ ਵਿੱਚ ਜਾ ਪਹੁੰਚੇ।

31ਪਰਮੇਸ਼ਵਰ ਨੇ ਹੁਕਮ ਦਿੱਤਾ ਅਤੇ ਮੱਖੀਆਂ ਦੇ ਝੁੰਡ ਨੇ ਦੇਸ਼ ਨੂੰ ਢੱਕ ਲਿਆ, ਇਸ ਦੇ ਨਾਲ, ਮੱਛਰ ਵੀ ਸਾਰੇ ਦੇਸ਼ ਵਿੱਚ ਫੈਲ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.