ਜ਼ਬੂਰਾਂ 105

ਉਹ ਨੇਮ ਜੋ ਉਸ ਨੇ ਅਬਰਾਹਾਮ ਨਾਲ ਬੰਨ੍ਹਿਆ ਸੀ, ਉਹ ਸਹੁੰ ਜਿਹੜੀ ਉਸ ਨੇ ਇਸਹਾਕ ਨਾਲ ਖਾਧੀ ਸੀ।

Psalm 105:9 (UKJV) Which covenant he made with Abraham, and his oath unto Isaac;

7ਉਹ ਯਾਹਵੇਹ ਸਾਡਾ ਪਰਮੇਸ਼ਵਰ ਹੈ; ਉਸ ਦੇ ਨਿਆਂ ਸਾਰੀ ਧਰਤੀ ਉੱਤੇ ਹਨ।

8ਉਸ ਨੇ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖਿਆ, ਉਸ ਬਚਨ ਨੂੰ ਜਿਸ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਵਾਅਦਾ ਕੀਤਾ ਸੀ,

9ਉਹ ਨੇਮ ਜੋ ਉਸ ਨੇ ਅਬਰਾਹਾਮ ਨਾਲ ਬੰਨ੍ਹਿਆ ਸੀ, ਉਹ ਸਹੁੰ ਜਿਹੜੀ ਉਸ ਨੇ ਇਸਹਾਕ ਨਾਲ ਖਾਧੀ ਸੀ।

10ਉਸਨੇ ਯਾਕੋਬ ਲਈ ਇੱਕ ਬਿਧੀ ਕਰਕੇ, ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਸਨੂੰ ਸਥਿਰ ਕੀਤਾ;

11“ਮੈਂ ਤੁਹਾਨੂੰ ਕਨਾਨ ਦੀ ਧਰਤੀ ਦਿਆਂਗਾ, ਜਿਸ ਨੂੰ ਤੁਸੀਂ ਵਿਰਾਸਤ ਵਜੋਂ ਪ੍ਰਪਾਤ ਕਰੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.