ਜ਼ਬੂਰਾਂ 106

ਉਹਨਾਂ ਨੇ ਕਿੰਨੀ ਵਾਰ ਉਹਨਾਂ ਨੂੰ ਛੁਡਾਇਆ, ਪਰ ਉਹਨਾਂ ਨੇ ਲਗਾਤਾਰ ਬਗਾਵਤ ਕੀਤੀ, ਅਤੇ ਉਹ ਆਪਣੇ ਹੀ ਅਪਰਾਧ ਵਿੱਚ ਨਾਸ ਹੁੰਦੇ ਗਏ।

Psalm 106:43 (UKJV) Many times did he deliver them; but they provoked him with their counsel, and were brought low for their iniquity.

41ਪਰਮੇਸ਼ਵਰ ਨੇ ਉਹਨਾਂ ਨੂੰ ਹੋਰਨਾਂ ਕੌਮਾਂ ਦੇ ਅਧੀਨ ਕਰ ਦਿੱਤਾ, ਉਹਨਾਂ ਦੇ ਵਿਰੋਧੀ ਉਹਨਾਂ ਉੱਤੇ ਰਾਜ ਕਰਨ ਲੱਗੇ।

42ਉਹਨਾਂ ਦੇ ਦੁਸ਼ਮਣ ਉਹਨਾਂ ਉੱਤੇ ਭਾਰੀ ਹੁੰਦੇ ਰਹੇ, ਅਤੇ ਉਹ ਉਹਨਾਂ ਦੀ ਸ਼ਕਤੀ ਦੇ ਹੇਠ ਅਧੀਨ ਹੋ ਗਏ।

43ਉਹਨਾਂ ਨੇ ਕਿੰਨੀ ਵਾਰ ਉਹਨਾਂ ਨੂੰ ਛੁਡਾਇਆ, ਪਰ ਉਹਨਾਂ ਨੇ ਲਗਾਤਾਰ ਬਗਾਵਤ ਕੀਤੀ, ਅਤੇ ਉਹ ਆਪਣੇ ਹੀ ਅਪਰਾਧ ਵਿੱਚ ਨਾਸ ਹੁੰਦੇ ਗਏ।

44ਪਰ ਫਿਰ ਵੀ ਜਦੋਂ ਪਰਮੇਸ਼ਵਰ ਨੇ ਉਹਨਾਂ ਦੀ ਦੁਹਾਈ ਸੁਣੀ ਤਾਂ ਉਸਨੇ ਉਹਨਾਂ ਦੇ ਦੁੱਖਾਂ ਨੂੰ ਵੇਖਿਆ;

45ਉਹਨਾਂ ਦੀ ਭਲਾਈ ਲਈ, ਪਰਮੇਸ਼ਵਰ ਨੇ ਆਪਣੇ ਨੇਮ ਨੂੰ ਯਾਦ ਰੱਖਿਆ, ਅਤੇ ਆਪਣੀ ਮਹਾਨ ਪਿਆਰ ਦੇ ਕਾਰਨ ਉਹਨਾਂ ਉੱਤੇ ਤਰਸ ਖਾਂਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.