ਜ਼ਬੂਰਾਂ 106

ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਬਚਾ, ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠਾ ਕਰ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ ਅਤੇ ਤੇਰੀ ਉਸਤਤ ਵਿੱਚ ਤੇਰੀ ਮਹਿਮਾ ਕਰੀਏ।

Psalm 106:47 (UKJV) Save us, O LORD our God, and gather us from among the heathen, to give thanks unto your holy name, and to triumph in your praise.

45ਉਹਨਾਂ ਦੀ ਭਲਾਈ ਲਈ, ਪਰਮੇਸ਼ਵਰ ਨੇ ਆਪਣੇ ਨੇਮ ਨੂੰ ਯਾਦ ਰੱਖਿਆ, ਅਤੇ ਆਪਣੀ ਮਹਾਨ ਪਿਆਰ ਦੇ ਕਾਰਨ ਉਹਨਾਂ ਉੱਤੇ ਤਰਸ ਖਾਂਦਾ।

46ਪਰਮੇਸ਼ਵਰ ਨੇ ਉਹਨਾਂ ਉੱਤੇ ਕਿਰਪਾ ਕੀਤੀ ਜਿਨ੍ਹਾਂ ਨੇ ਉਹਨਾਂ ਨੂੰ ਬੰਦੀ ਬਣਾ ਲਿਆ।

47ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਬਚਾ, ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠਾ ਕਰ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ ਅਤੇ ਤੇਰੀ ਉਸਤਤ ਵਿੱਚ ਤੇਰੀ ਮਹਿਮਾ ਕਰੀਏ।

48ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਇਸ ਲਈ ਸਾਰੇ ਲੋਕ ਆਖਣ, “ਆਮੀਨ!” ਯਾਹਵੇਹ ਦੀ ਉਸਤਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.