ਜ਼ਬੂਰਾਂ 106

ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਇਸ ਲਈ ਸਾਰੇ ਲੋਕ ਆਖਣ, “ਆਮੀਨ!” ਯਾਹਵੇਹ ਦੀ ਉਸਤਤ ਹੋਵੇ।

Psalm 106:48 (UKJV) Blessed be the LORD God of Israel from everlasting to everlasting: and let all the people say, Amen. Praise all of you the LORD.

46ਪਰਮੇਸ਼ਵਰ ਨੇ ਉਹਨਾਂ ਉੱਤੇ ਕਿਰਪਾ ਕੀਤੀ ਜਿਨ੍ਹਾਂ ਨੇ ਉਹਨਾਂ ਨੂੰ ਬੰਦੀ ਬਣਾ ਲਿਆ।

47ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਬਚਾ, ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠਾ ਕਰ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ ਅਤੇ ਤੇਰੀ ਉਸਤਤ ਵਿੱਚ ਤੇਰੀ ਮਹਿਮਾ ਕਰੀਏ।

48ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਇਸ ਲਈ ਸਾਰੇ ਲੋਕ ਆਖਣ, “ਆਮੀਨ!” ਯਾਹਵੇਹ ਦੀ ਉਸਤਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.