ਜ਼ਬੂਰਾਂ 107

ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 107:1 (UKJV) O give thanks unto the LORD, for he is good: for his mercy endures for ever.

1ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

2ਯਾਹਵੇਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਸਨੇ ਦੁਸ਼ਮਣ ਦੇ ਹੱਥੋਂ ਛੁਡਾਇਆ,

3ਜਿਨ੍ਹਾਂ ਨੂੰ ਉਸਨੇ ਧਰਤੀ ਤੋਂ ਇਕੱਠਾ ਕੀਤਾ, ਪੂਰਬ ਅਤੇ ਪੱਛਮ ਤੋਂ, ਉੱਤਰ ਅਤੇ ਦੱਖਣ ਤੋਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.