ਜ਼ਬੂਰਾਂ 107

ਜਦੋਂ ਉਹ ਸ਼ਾਂਤ ਹੋ ਗਏ ਤਾਂ ਉਹ ਖੁਸ਼ ਹੋਏ, ਅਤੇ ਉਸ ਨੇ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਟਿਕਾਣੇ ਵੱਲ ਅਗਵਾਈ ਕੀਤੀ।

Psalm 107:30 (UKJV) Then are they glad because they be quiet; so he brings them unto their desired haven.

28ਤਦ ਉਹਨਾਂ ਨੇ ਆਪਣੀ ਮੁਸੀਬਤ ਵਿੱਚ ਯਾਹਵੇਹ ਨੂੰ ਦੁਹਾਈ ਦਿੱਤੀ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਦੁੱਖਾਂ ਵਿੱਚੋਂ ਕੱਢ ਲਿਆਇਆ।

29ਉਸ ਨੇ ਤੂਫ਼ਾਨ ਨੂੰ ਸ਼ਾਂਤ ਕੀਤਾ; ਅਤੇ ਸਮੁੰਦਰ ਦੀਆਂ ਲਹਿਰਾਂ ਵੀ ਸ਼ਾਂਤ ਹੋ ਗਈਆਂ।

30ਜਦੋਂ ਉਹ ਸ਼ਾਂਤ ਹੋ ਗਏ ਤਾਂ ਉਹ ਖੁਸ਼ ਹੋਏ, ਅਤੇ ਉਸ ਨੇ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਟਿਕਾਣੇ ਵੱਲ ਅਗਵਾਈ ਕੀਤੀ।

31ਉਹ ਯਾਹਵੇਹ ਦੇ ਉਸ ਅਟੁੱਟ ਪਿਆਰ ਅਤੇ ਮਨੁੱਖਜਾਤੀ ਲਈ ਉਸ ਦੇ ਅਦਭੁਤ ਕੰਮਾਂ ਲਈ ਧੰਨਵਾਦ ਕਰਨ।

32ਉਹ ਲੋਕਾਂ ਦੀ ਸਭਾ ਵਿੱਚ ਉਹ ਦੀ ਵਡਿਆਈ ਕਰਨ, ਅਤੇ ਬਜ਼ੁਰਗਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.