ਜ਼ਬੂਰਾਂ 11

ਉਹ ਦੁਸ਼ਟਾਂ ਉੱਤੇ ਬਲਦੇ ਕੋਲਿਆਂ ਅਤੇ ਬਲਦੀ ਗੰਧਕ ਦੀ ਵਰਖਾ ਕਰੇਗਾ। ਇੱਕ ਝੁਲਸਣ ਵਾਲੀ ਹਵਾ ਉਹਨਾਂ ਦੀ ਥਾਂ ਹੋਵੇਗੀ।

Psalm 11:6 (UKJV) Upon the wicked he shall rain snares, fire and brimstone, and an horrible tempest: this shall be the portion of their cup.

4ਯਾਹਵੇਹ ਆਪਣੇ ਪਵਿੱਤਰ ਮੰਦਰ ਵਿੱਚ ਹੈ; ਯਾਹਵੇਹ ਆਪਣੇ ਸਵਰਗੀ ਸਿੰਘਾਸਣ ਉੱਤੇ ਹੈ। ਉਹ ਧਰਤੀ ਉੱਤੇ ਸਭ ਮਨੁੱਖਾਂ ਨੂੰ ਦੇਖਦਾ ਹੈ; ਉਸ ਦੀਆਂ ਅੱਖਾਂ ਉਹਨਾਂ ਦੀ ਜਾਂਚ ਕਰਦੀਆਂ ਹਨ।

5ਯਾਹਵੇਹ ਧਰਮੀ ਨੂੰ ਪਰਖਦਾ ਹੈ, ਪਰ ਦੁਸ਼ਟਾਂ ਨੂੰ, ਜੋ ਹਿੰਸਾ ਨੂੰ ਪਿਆਰ ਕਰਦੇ ਹਨ, ਉਹ ਜਨੂੰਨ ਨਾਲ ਨਫ਼ਰਤ ਕਰਦਾ ਹੈ।

6ਉਹ ਦੁਸ਼ਟਾਂ ਉੱਤੇ ਬਲਦੇ ਕੋਲਿਆਂ ਅਤੇ ਬਲਦੀ ਗੰਧਕ ਦੀ ਵਰਖਾ ਕਰੇਗਾ। ਇੱਕ ਝੁਲਸਣ ਵਾਲੀ ਹਵਾ ਉਹਨਾਂ ਦੀ ਥਾਂ ਹੋਵੇਗੀ।

7ਕਿਉਂਕਿ ਯਾਹਵੇਹ ਧਰਮੀ ਹੈ, ਉਹ ਨਿਆਂ ਨੂੰ ਪਿਆਰ ਕਰਦਾ ਹੈ; ਸਿੱਧੇ ਲੋਕ ਉਸਦਾ ਚਿਹਰਾ ਵੇਖਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.