ਜ਼ਬੂਰਾਂ 112

ਉਹਨਾਂ ਨੇ ਖੁੱਲ੍ਹੇ ਦਿਲ ਨਾਲ ਗਰੀਬਾਂ ਨੂੰ ਦਿੱਤਾ; ਅਤੇ ਉਹਨਾਂ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ; ਉਹਨਾਂ ਦਾ ਸਿੰਗ ਆਦਰ ਵਿੱਚ ਉੱਚਾ ਕੀਤਾ ਜਾਵੇਗਾ।

Psalm 112:9 (UKJV) He has dispersed, he has given to the poor; his righteousness endures for ever; his horn shall be exalted with honour.

7ਉਹਨਾਂ ਨੂੰ ਬੁਰੀ ਖ਼ਬਰ ਦਾ ਕੋਈ ਡਰ ਨਹੀਂ ਹੋਵੇਗਾ; ਉਹਨਾਂ ਦੇ ਦਿਲ ਦ੍ਰਿੜ੍ਹ ਹਨ, ਜੋ ਯਾਹਵੇਹ ਉੱਤੇ ਭਰੋਸਾ ਰੱਖਦੇ ਹਨ।

8ਉਹਨਾਂ ਦੇ ਦਿਲ ਮਜ਼ਬੂਤ ਹਨ, ਉਹਨਾਂ ਨੂੰ ਕੋਈ ਡਰ ਨਹੀਂ ਹੋਵੇਗਾ। ਜਦੋਂ ਤੱਕ ਉਹ ਆਪਣਿਆ ਦੁਸ਼ਮਣਾਂ ਤੇ ਆਪਣੀ ਜਿੱਤ ਨਾ ਵੇਖ ਲੈਣ।

9ਉਹਨਾਂ ਨੇ ਖੁੱਲ੍ਹੇ ਦਿਲ ਨਾਲ ਗਰੀਬਾਂ ਨੂੰ ਦਿੱਤਾ; ਅਤੇ ਉਹਨਾਂ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ; ਉਹਨਾਂ ਦਾ ਸਿੰਗ ਆਦਰ ਵਿੱਚ ਉੱਚਾ ਕੀਤਾ ਜਾਵੇਗਾ।

10ਦੁਸ਼ਟ ਵੇਖਣਗੇ ਅਤੇ ਦੁਖੀ ਹੋਣਗੇ, ਉਹ ਆਪਣੇ ਦੰਦ ਕਰੀਚਣਗੇ ਅਤੇ ਬਰਬਾਦ ਕਰਨਗੇ। ਦੁਸ਼ਟਾਂ ਦੀਆਂ ਲਾਲਸਾਵਾਂ ਨਾਸ ਹੋ ਜਾਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.