ਜ਼ਬੂਰਾਂ 113

ਯਾਹਵੇਹ ਸਾਰੀਆਂ ਕੌਮਾਂ ਉੱਤੇ ਉੱਚਾ ਹੈ, ਉਸਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।

Psalm 113:4 (UKJV) The LORD is high above all nations, and his glory above the heavens.

2ਯਾਹਵੇਹ ਦੇ ਨਾਮ ਦੀ ਹੁਣ ਅਤੇ ਸਦਾ ਲਈ ਉਸਤਤ ਹੋਵੇ।

3ਸੂਰਜ ਦੇ ਚੜ੍ਹਨ ਤੋਂ ਲੈ ਕੇ ਅਤੇ ਉਸਦੇ ਡੁੱਬਣ ਤੱਕ, ਯਾਹਵੇਹ ਦੇ ਨਾਮ ਦੀ ਉਸਤਤ ਹੋਵੇ।

4ਯਾਹਵੇਹ ਸਾਰੀਆਂ ਕੌਮਾਂ ਉੱਤੇ ਉੱਚਾ ਹੈ, ਉਸਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।

5ਕੌਣ ਸਾਡੇ ਯਾਹਵੇਹ ਪਰਮੇਸ਼ਵਰ ਵਰਗਾ ਹੈ, ਉਹ ਜਿਹੜਾ ਉੱਚੀ ਥਾਂ ਉੱਤੇ ਬਿਰਾਜਮਾਨ ਹੈ।

6ਉਹ ਅਕਾਸ਼ ਅਤੇ ਧਰਤੀ ਨੂੰ, ਵੇਖਣ ਲਈ ਹੇਠਾਂ ਦੇਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.