ਜ਼ਬੂਰਾਂ 113

ਉਹ ਗਰੀਬਾਂ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ ਅਤੇ ਕੰਗਾਲ ਨੂੰ ਰੂੜ੍ਹੀ ਤੋਂ ਉਠਾਉਂਦਾ ਹੈ।

Psalm 113:7 (UKJV) He raises up the poor out of the dust, and lifts the needy out of the dunghill;

5ਕੌਣ ਸਾਡੇ ਯਾਹਵੇਹ ਪਰਮੇਸ਼ਵਰ ਵਰਗਾ ਹੈ, ਉਹ ਜਿਹੜਾ ਉੱਚੀ ਥਾਂ ਉੱਤੇ ਬਿਰਾਜਮਾਨ ਹੈ।

6ਉਹ ਅਕਾਸ਼ ਅਤੇ ਧਰਤੀ ਨੂੰ, ਵੇਖਣ ਲਈ ਹੇਠਾਂ ਦੇਖਦਾ ਹੈ।

7ਉਹ ਗਰੀਬਾਂ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ ਅਤੇ ਕੰਗਾਲ ਨੂੰ ਰੂੜ੍ਹੀ ਤੋਂ ਉਠਾਉਂਦਾ ਹੈ।

8ਤਾਂ ਜੋ ਉਹ ਉਹਨਾਂ ਨੂੰ ਪਤਵੰਤਾਂ ਵਿੱਚ, ਜੋ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।

9ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ ਹੈ, ਉਸਨੂੰ ਇੱਕ ਖੁਸ਼ ਮਾਂ ਬਣਾਉਂਦਾ ਹੈ। ਯਾਹਵੇਹ ਦੀ ਉਸਤਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.