ਜ਼ਬੂਰਾਂ 113

ਤਾਂ ਜੋ ਉਹ ਉਹਨਾਂ ਨੂੰ ਪਤਵੰਤਾਂ ਵਿੱਚ, ਜੋ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।

Psalm 113:8 (UKJV) That he may set him with princes, even with the princes of his people.

6ਉਹ ਅਕਾਸ਼ ਅਤੇ ਧਰਤੀ ਨੂੰ, ਵੇਖਣ ਲਈ ਹੇਠਾਂ ਦੇਖਦਾ ਹੈ।

7ਉਹ ਗਰੀਬਾਂ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ ਅਤੇ ਕੰਗਾਲ ਨੂੰ ਰੂੜ੍ਹੀ ਤੋਂ ਉਠਾਉਂਦਾ ਹੈ।

8ਤਾਂ ਜੋ ਉਹ ਉਹਨਾਂ ਨੂੰ ਪਤਵੰਤਾਂ ਵਿੱਚ, ਜੋ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।

9ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ ਹੈ, ਉਸਨੂੰ ਇੱਕ ਖੁਸ਼ ਮਾਂ ਬਣਾਉਂਦਾ ਹੈ। ਯਾਹਵੇਹ ਦੀ ਉਸਤਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.