ਜ਼ਬੂਰਾਂ 113

ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ ਹੈ, ਉਸਨੂੰ ਇੱਕ ਖੁਸ਼ ਮਾਂ ਬਣਾਉਂਦਾ ਹੈ। ਯਾਹਵੇਹ ਦੀ ਉਸਤਤ ਹੋਵੇ।

Psalm 113:9 (UKJV) He makes the barren woman to keep house, and to be a joyful mother of children. Praise all of you the LORD.

7ਉਹ ਗਰੀਬਾਂ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ ਅਤੇ ਕੰਗਾਲ ਨੂੰ ਰੂੜ੍ਹੀ ਤੋਂ ਉਠਾਉਂਦਾ ਹੈ।

8ਤਾਂ ਜੋ ਉਹ ਉਹਨਾਂ ਨੂੰ ਪਤਵੰਤਾਂ ਵਿੱਚ, ਜੋ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।

9ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ ਹੈ, ਉਸਨੂੰ ਇੱਕ ਖੁਸ਼ ਮਾਂ ਬਣਾਉਂਦਾ ਹੈ। ਯਾਹਵੇਹ ਦੀ ਉਸਤਤ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.