ਜ਼ਬੂਰਾਂ 115

ਤੁਸੀਂ ਜਿਹੜੇ ਉਸ ਤੋਂ ਡਰਦੇ ਹੋ, ਯਾਹਵੇਹ ਉੱਤੇ ਭਰੋਸਾ ਰੱਖਦੇ ਹੋ, ਉਹ ਉਹਨਾਂ ਦੀ ਸਹਾਇਤਾ ਅਤੇ ਢਾਲ ਹੈ।

Psalm 115:11 (UKJV) All of you that fear the LORD, trust in the LORD: he is their help and their shield.

9ਹੇ ਸਾਰੇ ਇਸਰਾਏਲੀਓ, ਯਾਹਵੇਹ ਉੱਤੇ ਭਰੋਸਾ ਰੱਖੋ; ਉਹ ਉਹਨਾਂ ਦੀ ਸਹਾਇਤਾ ਅਤੇ ਢਾਲ ਹੈ।

10ਹਾਰੋਨ ਦੇ ਘਰਾਣੇ, ਯਾਹਵੇਹ ਉੱਤੇ ਭਰੋਸਾ ਰੱਖੋ; ਉਹ ਉਹਨਾਂ ਦੀ ਸਹਾਇਤਾ ਅਤੇ ਢਾਲ ਹੈ।

11ਤੁਸੀਂ ਜਿਹੜੇ ਉਸ ਤੋਂ ਡਰਦੇ ਹੋ, ਯਾਹਵੇਹ ਉੱਤੇ ਭਰੋਸਾ ਰੱਖਦੇ ਹੋ, ਉਹ ਉਹਨਾਂ ਦੀ ਸਹਾਇਤਾ ਅਤੇ ਢਾਲ ਹੈ।

12ਯਾਹਵੇਹ ਸਾਨੂੰ ਯਾਦ ਕਰਦਾ ਹੈ ਅਤੇ ਸਾਨੂੰ ਅਸੀਸ ਦੇਵੇਗਾ: ਉਹ ਆਪਣੀ ਪਰਜਾ ਇਸਰਾਏਲ ਨੂੰ ਅਸੀਸ ਦੇਵੇਗਾ, ਉਹ ਹਾਰੋਨ ਦੇ ਘਰਾਣੇ ਨੂੰ ਅਸੀਸ ਦੇਵੇਗਾ,

13ਉਹ ਉਹਨਾਂ ਨੂੰ ਅਸੀਸ ਦੇਵੇਗਾ ਜਿਹੜੇ ਯਾਹਵੇਹ ਦਾ ਡਰ ਮੰਨਦੇ ਹਨ, ਭਾਵੇਂ ਕੋਈ ਛੋਟਾ ਜਾਂ ਕੋਈ ਵੱਡਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.