ਜ਼ਬੂਰਾਂ 115

ਉਹ ਉਹਨਾਂ ਨੂੰ ਅਸੀਸ ਦੇਵੇਗਾ ਜਿਹੜੇ ਯਾਹਵੇਹ ਦਾ ਡਰ ਮੰਨਦੇ ਹਨ, ਭਾਵੇਂ ਕੋਈ ਛੋਟਾ ਜਾਂ ਕੋਈ ਵੱਡਾ।

Psalm 115:13 (UKJV) He will bless them that fear the LORD, both small and great.

11ਤੁਸੀਂ ਜਿਹੜੇ ਉਸ ਤੋਂ ਡਰਦੇ ਹੋ, ਯਾਹਵੇਹ ਉੱਤੇ ਭਰੋਸਾ ਰੱਖਦੇ ਹੋ, ਉਹ ਉਹਨਾਂ ਦੀ ਸਹਾਇਤਾ ਅਤੇ ਢਾਲ ਹੈ।

12ਯਾਹਵੇਹ ਸਾਨੂੰ ਯਾਦ ਕਰਦਾ ਹੈ ਅਤੇ ਸਾਨੂੰ ਅਸੀਸ ਦੇਵੇਗਾ: ਉਹ ਆਪਣੀ ਪਰਜਾ ਇਸਰਾਏਲ ਨੂੰ ਅਸੀਸ ਦੇਵੇਗਾ, ਉਹ ਹਾਰੋਨ ਦੇ ਘਰਾਣੇ ਨੂੰ ਅਸੀਸ ਦੇਵੇਗਾ,

13ਉਹ ਉਹਨਾਂ ਨੂੰ ਅਸੀਸ ਦੇਵੇਗਾ ਜਿਹੜੇ ਯਾਹਵੇਹ ਦਾ ਡਰ ਮੰਨਦੇ ਹਨ, ਭਾਵੇਂ ਕੋਈ ਛੋਟਾ ਜਾਂ ਕੋਈ ਵੱਡਾ।

14ਯਾਹਵੇਹ ਤੁਹਾਨੂੰ ਭਰਪੂਰ ਅਸੀਸ ਦੇਵੇ, ਤੁਹਾਨੂੰ ਅਤੇ ਤੁਹਾਡੇ ਬੱਚਿਆ ਨੂੰ ਵੀ।

15ਯਾਹਵੇਹ ਦੀ ਅਸੀਸ ਤੁਹਾਡੇ ਉੱਤੇ ਹੋਵੇ, ਜਿਹੜਾ ਸਵਰਗ ਅਤੇ ਧਰਤੀ ਨੂੰ ਬਣਾਉਣ ਵਾਲਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.