ਜ਼ਬੂਰਾਂ 118

ਧਰਮੀ ਲੋਕਾਂ ਦੇ ਤੰਬੂਆਂ ਵਿੱਚ ਖੁਸ਼ੀ ਅਤੇ ਜਿੱਤ ਦੇ ਜੈਕਾਰੇ ਗੂੰਜਦੇ ਹਨ, “ਯਾਹਵੇਹ ਦੇ ਸੱਜੇ ਹੱਥ ਨੇ ਮਹਾਨ ਕੰਮ ਕੀਤੇ ਹਨ!

Psalm 118:15 (UKJV) The voice of rejoicing and salvation is in the tabernacles of the righteous: the right hand of the LORD does valiantly.

13ਮੈਨੂੰ ਪਿੱਛੇ ਧੱਕਿਆ ਗਿਆ ਅਤੇ ਡਿੱਗਣ ਵਾਲਾ ਸੀ, ਪਰ ਯਾਹਵੇਹ ਨੇ ਮੇਰੀ ਸਹਾਇਤਾ ਕੀਤੀ।

14ਯਾਹਵੇਹ ਮੇਰੀ ਤਾਕਤ ਅਤੇ ਮੇਰੀ ਰੱਖਿਆ ਹੈ; ਉਹ ਮੇਰੀ ਮੁਕਤੀ ਬਣ ਗਿਆ ਹੈ।

15ਧਰਮੀ ਲੋਕਾਂ ਦੇ ਤੰਬੂਆਂ ਵਿੱਚ ਖੁਸ਼ੀ ਅਤੇ ਜਿੱਤ ਦੇ ਜੈਕਾਰੇ ਗੂੰਜਦੇ ਹਨ, “ਯਾਹਵੇਹ ਦੇ ਸੱਜੇ ਹੱਥ ਨੇ ਮਹਾਨ ਕੰਮ ਕੀਤੇ ਹਨ!

16ਯਾਹਵੇਹ ਦਾ ਸੱਜਾ ਹੱਥ ਉੱਚਾ ਕੀਤਾ ਗਿਆ ਹੈ; ਯਾਹਵੇਹ ਦੇ ਸੱਜੇ ਹੱਥ ਨੇ ਮਹਾਨ ਕੰਮ ਕੀਤੇ ਹਨ!”

17ਮੈਂ ਮਰਾਂਗਾ ਨਹੀਂ ਪਰ ਜੀਵਾਂਗਾ, ਅਤੇ ਮੈਂ ਦੱਸਾਂਗਾ ਕਿ ਯਾਹਵੇਹ ਨੇ ਕਿਹੜੇ ਕੰਮ ਕੀਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.