ਜ਼ਬੂਰਾਂ 118

ਮੇਰੇ ਲਈ ਧਰਮ ਦੇ ਦਰਵਜੇ ਖੋਲ੍ਹੋ; ਮੈਂ ਪ੍ਰਵੇਸ਼ ਕਰਾਂਗਾ ਅਤੇ ਯਾਹਵੇਹ ਦਾ ਧੰਨਵਾਦ ਕਰਾਂਗਾ।

Psalm 118:19 (UKJV) Open to me the gates of righteousness: I will go into them, and I will praise the LORD:

17ਮੈਂ ਮਰਾਂਗਾ ਨਹੀਂ ਪਰ ਜੀਵਾਂਗਾ, ਅਤੇ ਮੈਂ ਦੱਸਾਂਗਾ ਕਿ ਯਾਹਵੇਹ ਨੇ ਕਿਹੜੇ ਕੰਮ ਕੀਤੇ ਹਨ।

18ਯਾਹਵੇਹ ਨੇ ਮੈਨੂੰ ਸਖ਼ਤ ਤਾੜਨਾ ਦਿੱਤੀ ਹੈ, ਪਰ ਉਸ ਨੇ ਮੈਨੂੰ ਮੌਤ ਦੇ ਹਵਾਲੇ ਨਹੀਂ ਕੀਤਾ।

19ਮੇਰੇ ਲਈ ਧਰਮ ਦੇ ਦਰਵਜੇ ਖੋਲ੍ਹੋ; ਮੈਂ ਪ੍ਰਵੇਸ਼ ਕਰਾਂਗਾ ਅਤੇ ਯਾਹਵੇਹ ਦਾ ਧੰਨਵਾਦ ਕਰਾਂਗਾ।

20ਇਹ ਯਾਹਵੇਹ ਦਾ ਦਰਵਾਜ਼ਾ ਹੈ, ਜਿਸ ਵਿੱਚੋਂ ਧਰਮੀ ਲੋਕ ਪ੍ਰਵੇਸ਼ ਕਰ ਸਕਦੇ ਹਨ।

21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ; ਤੁਸੀਂ ਮੇਰੀ ਮੁਕਤੀ ਬਣ ਗਏ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.