ਜ਼ਬੂਰਾਂ 118

ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Psalm 118:29 (UKJV) O give thanks unto the LORD; for he is good: for his mercy endures for ever.

27ਯਾਹਵੇਹ ਹੀ ਪਰਮੇਸ਼ਵਰ ਹੈ, ਅਤੇ ਉਸਨੇ ਆਪਣਾ ਚਾਨਣ ਸਾਡੇ ਉੱਤੇ ਚਮਕਾਇਆ ਹੈ। ਹੱਥਾਂ ਵਿੱਚ ਟਾਹਣੀਆਂ ਲੈ ਕੇ, ਜਗਵੇਦੀ ਦੇ ਸਿੰਗਾਂ ਦੇ ਤਿਉਹਾਰ ਵਿੱਚ ਸ਼ਾਮਲ ਹੋਵੋ।

28ਤੂੰ ਮੇਰਾ ਪਰਮੇਸ਼ਵਰ ਹੈ ਅਤੇ ਮੈਂ ਤੇਰੀ ਉਸਤਤ ਕਰਾਂਗਾ, ਤੂੰ ਮੇਰਾ ਪਰਮੇਸ਼ਵਰ ਹੈ ਅਤੇ ਮੈਂ ਤੈਨੂੰ ਵਡਿਆਵਾਂਗਾ।

29ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ; ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.