ਜ਼ਬੂਰਾਂ 118

ਜਦੋਂ ਮੈਂ ਦੁਖੀ ਹੋਇਆ, ਮੈਂ ਯਾਹਵੇਹ ਨੂੰ ਪੁਕਾਰਿਆ; ਉਹ ਮੈਨੂੰ ਇੱਕ ਵਿਸ਼ਾਲ ਥਾਂ ਵਿੱਚ ਲੈ ਆਇਆ।

Psalm 118:5 (UKJV) I called upon the LORD in distress: the LORD answered me, and set me in a large place.

3ਹਾਰੋਨ ਦਾ ਘਰਾਣਾ ਆਖੇ, “ਉਸ ਦਾ ਪਿਆਰ ਸਦਾ ਕਾਇਮ ਰਹੇਗਾ।”

4ਜਿਹੜੇ ਲੋਕ ਯਾਹਵੇਹ ਤੋਂ ਡਰਦੇ ਹਨ, ਉਹ ਆਖਣ: “ਉਸ ਦਾ ਪਿਆਰ ਸਦਾ ਕਾਇਮ ਰਹਿੰਦਾ ਹੈ।”

5ਜਦੋਂ ਮੈਂ ਦੁਖੀ ਹੋਇਆ, ਮੈਂ ਯਾਹਵੇਹ ਨੂੰ ਪੁਕਾਰਿਆ; ਉਹ ਮੈਨੂੰ ਇੱਕ ਵਿਸ਼ਾਲ ਥਾਂ ਵਿੱਚ ਲੈ ਆਇਆ।

6ਯਾਹਵੇਹ ਮੇਰੇ ਨਾਲ ਹੈ, ਮੈਂ ਨਹੀਂ ਡਰਾਂਗਾਂ। ਮਨੁੱਖ ਮੇਰਾ ਕੀ ਕਰ ਸਕਦਾ ਹੈ?

7ਯਾਹਵੇਹ ਮੇਰੇ ਨਾਲ ਹੈ; ਉਹ ਮੇਰਾ ਸਹਾਇਕ ਹੈ। ਮੈਂ ਆਪਣੇ ਵੈਰੀਆਂ ਉੱਤੇ ਜਿੱਤ ਵੇਖਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.