ਜ਼ਬੂਰਾਂ 119

ਮੈਨੂੰ ਬਜ਼ੁਰਗਾਂ ਨਾਲੋਂ ਵਧੇਰੀ ਸਮਝ ਹੈ, ਕਿਉਂਕਿ ਮੈਂ ਤੇਰੇ ਨਿਯਮਾਂ ਦੀ ਪਾਲਣਾ ਕਰਦਾ ਹਾਂ।

Psalm 119:100 (UKJV) I understand more than the ancients, because I keep your precepts.

98ਤੇਰੇ ਆਦੇਸ਼ ਹਮੇਸ਼ਾ ਮੇਰੇ ਨਾਲ ਹੁੰਦੇ ਹਨ ਅਤੇ ਉਹ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਸਿਆਣਾ ਬਣਾਉਂਦੇ ਹਨ।

99ਮੈਨੂੰ ਮੇਰੇ ਸਾਰੇ ਗੁਰੂਆਂ ਨਾਲੋਂ ਵਧੇਰੀ ਸਮਝ ਹੈ, ਕਿਉਂਕਿ ਮੈਂ ਤੇਰੇ ਨਿਯਮਾਂ ਦਾ ਸਿਮਰਨ ਕਰਦਾ ਹਾਂ।

100ਮੈਨੂੰ ਬਜ਼ੁਰਗਾਂ ਨਾਲੋਂ ਵਧੇਰੀ ਸਮਝ ਹੈ, ਕਿਉਂਕਿ ਮੈਂ ਤੇਰੇ ਨਿਯਮਾਂ ਦੀ ਪਾਲਣਾ ਕਰਦਾ ਹਾਂ।

101ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਰਸਤੇ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰ ਸਕਾਂ।

102ਮੈਂ ਤੇਰੇ ਨਿਯਮਾਂ ਤੋਂ ਨਹੀਂ ਹਟਿਆ, ਤੂੰ ਖੁਦ ਮੈਨੂੰ ਸਿਖਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.