ਜ਼ਬੂਰਾਂ 119

ਭਾਵੇਂ ਮੈਂ ਲਗਾਤਾਰ ਆਪਣੀ ਜਾਨ ਆਪਣੇ ਹੱਥਾਂ ਵਿੱਚ ਲੈਂਦਾ ਹਾਂ, ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਾਂਗਾ।

Psalm 119:109 (UKJV) My soul is continually in my hand: yet do I not forget your law.

107ਮੈਂ ਬਹੁਤ ਦੁੱਖ ਝੱਲੇ ਹਨ; ਹੇ ਯਾਹਵੇਹ, ਮੇਰੇ ਜੀਵਨ ਦੀ ਆਪਣੇ ਬਚਨਾ ਦੇ ਅਨੁਸਾਰ ਰੱਖਿਆ ਕਰ।

108ਯਾਹਵੇਹ, ਮੇਰੇ ਮੂੰਹ ਦੀ ਉਸਤਤ ਨੂੰ ਸਵੀਕਾਰ ਕਰੋ, ਅਤੇ ਮੈਨੂੰ ਆਪਣੇ ਕਾਨੂੰਨ ਸਿਖਾ।

109ਭਾਵੇਂ ਮੈਂ ਲਗਾਤਾਰ ਆਪਣੀ ਜਾਨ ਆਪਣੇ ਹੱਥਾਂ ਵਿੱਚ ਲੈਂਦਾ ਹਾਂ, ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਾਂਗਾ।

110ਦੁਸ਼ਟਾਂ ਨੇ ਮੇਰੇ ਲਈ ਫਾਹੀ ਲਾ ਕੇ ਰੱਖੀ ਹੈ, ਪਰ ਮੈਂ ਤੇਰੇ ਹੁਕਮਾਂ ਤੋਂ ਭਟਕਿਆ ਨਹੀਂ।

111ਤੇਰੀਆਂ ਬਿਧੀਆਂ ਸਦਾ ਲਈ ਮੇਰੀ ਵਿਰਾਸਤ ਹਨ, ਉਹ ਮੇਰੇ ਦਿਲ ਦੀ ਖੁਸ਼ੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.