ਜ਼ਬੂਰਾਂ 119

ਮੈਂ ਦੋਗਲੇ ਲੋਕਾਂ ਨੂੰ ਨਫ਼ਰਤ ਕਰਦਾ ਹਾਂ, ਪਰ ਮੈਂ ਤੇਰੀ ਬਿਵਸਥਾ ਨੂੰ ਪਿਆਰ ਕਰਦਾ ਹਾਂ।

Psalm 119:113 (UKJV) I hate vain thoughts: but your law do I love.

111ਤੇਰੀਆਂ ਬਿਧੀਆਂ ਸਦਾ ਲਈ ਮੇਰੀ ਵਿਰਾਸਤ ਹਨ, ਉਹ ਮੇਰੇ ਦਿਲ ਦੀ ਖੁਸ਼ੀ ਹਨ।

112ਮੇਰਾ ਮਨ ਤੇਰੇ ਹੁਕਮਾਂ ਨੂੰ ਮੰਨਣ ਲਈ ਅੰਤ ਤੱਕ ਤਿਆਰ ਹੈ।

113ਮੈਂ ਦੋਗਲੇ ਲੋਕਾਂ ਨੂੰ ਨਫ਼ਰਤ ਕਰਦਾ ਹਾਂ, ਪਰ ਮੈਂ ਤੇਰੀ ਬਿਵਸਥਾ ਨੂੰ ਪਿਆਰ ਕਰਦਾ ਹਾਂ।

114ਤੂੰ ਮੇਰੀ ਪਨਾਹ ਅਤੇ ਮੇਰੀ ਢਾਲ ਹੈ। ਮੈਂ ਤੇਰੇ ਬਚਨ ਉੱਤੇ ਆਸ ਰੱਖੀ ਹੈ।

115ਹੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋਵੋ, ਤਾਂ ਜੋ ਮੈਂ ਆਪਣੇ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰਾਂ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.