ਜ਼ਬੂਰਾਂ 119

ਮੇਰੀ ਵੱਲ ਮੁੜ ਅਤੇ ਮੇਰੇ ਉੱਤੇ ਦਯਾ ਕਰ, ਜਿਵੇਂ ਤੂੰ ਆਪਣੇ ਨਾਲ ਪਿਆਰ ਕਰਨ ਵਾਲਿਆ ਨਾਲ ਕਰਦਾ ਹੈ।

Psalm 119:132 (UKJV) Look you upon me, and be merciful unto me, as you use to do unto those that love your name.

130ਤੇਰੇ ਬਚਨਾਂ ਦੇ ਖੁੱਲ੍ਹਣ ਨਾਲ ਚਾਨਣ ਹੁੰਦਾ ਹੈ; ਇਹ ਸਧਾਰਨ ਲੋਕਾਂ ਨੂੰ ਸਮਝ ਦਿੰਦਾ ਹੈ।

131ਮੈਂ ਆਪਣਾ ਮੂੰਹ ਖੋਲ੍ਹਦਾ ਹਾਂ, ਅਤੇ ਤੇਰੇ ਹੁਕਮਾਂ ਨੂੰ ਤਰਸਦਾ ਹਾਂ।

132ਮੇਰੀ ਵੱਲ ਮੁੜ ਅਤੇ ਮੇਰੇ ਉੱਤੇ ਦਯਾ ਕਰ, ਜਿਵੇਂ ਤੂੰ ਆਪਣੇ ਨਾਲ ਪਿਆਰ ਕਰਨ ਵਾਲਿਆ ਨਾਲ ਕਰਦਾ ਹੈ।

133ਤੂੰ ਮੇਰੇ ਕਦਮਾਂ ਨੂੰ ਆਪਣੇ ਬਚਨਾਂ ਅਨੁਸਾਰ ਸਥਿਰ ਕਰਦੇ, ਤਾਂ ਕਿ ਕੋਈ ਪਾਪ ਮੇਰੇ ਉੱਤੇ ਰਾਜ ਨਾ ਕਰੇ।

134ਮੈਨੂੰ ਮਨੁੱਖਾਂ ਦੇ ਜ਼ੁਲਮ ਤੋਂ ਛੁਟਕਾਰਾ ਦੇ, ਤਾਂ ਜੋ ਮੈਂ ਤੇਰੇ ਹੁਕਮਾਂ ਨੂੰ ਮੰਨਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.