ਜ਼ਬੂਰਾਂ 119

ਬਹੁਤ ਸਮਾਂ ਪਹਿਲਾਂ ਮੈਂ ਤੇਰੀਆਂ ਬਿਧੀਆਂ ਤੋਂ ਸਿੱਖਿਆ, ਕਿ ਤੂੰ ਉਹਨਾਂ ਨੂੰ ਸਦਾ ਲਈ ਕਾਇਮ ਕੀਤਾ ਹੈ।

Psalm 119:152 (UKJV) Concerning your testimonies, I have known of old that you have founded them for ever.

150ਬੁਰੀਆਂ ਜੁਗਤਾਂ ਘੜਨ ਵਾਲੇ ਨੇੜੇ ਹਨ, ਪਰ ਤੇਰੀ ਬਿਵਸਥਾ ਤੋਂ ਦੂਰ ਹਨ।

151ਹੇ ਯਾਹਵੇਹ, ਫਿਰ ਵੀ ਤੂੰ ਨੇੜੇ ਹੈ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ।

152ਬਹੁਤ ਸਮਾਂ ਪਹਿਲਾਂ ਮੈਂ ਤੇਰੀਆਂ ਬਿਧੀਆਂ ਤੋਂ ਸਿੱਖਿਆ, ਕਿ ਤੂੰ ਉਹਨਾਂ ਨੂੰ ਸਦਾ ਲਈ ਕਾਇਮ ਕੀਤਾ ਹੈ।

153ਮੇਰੇ ਦੁੱਖਾਂ ਨੂੰ ਵੇਖ ਅਤੇ ਮੈਨੂੰ ਬਚਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਿਆ।

154ਮੇਰੇ ਪੱਖ ਦੀ ਰੱਖਿਆ ਕਰ ਅਤੇ ਮੈਨੂੰ ਛੁਟਕਾਰਾ ਦੇ; ਆਪਣੇ ਵਾਅਦੇ ਅਨੁਸਾਰ ਮੇਰੀ ਜਾਨ ਦੀ ਰੱਖਿਆ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.