ਜ਼ਬੂਰਾਂ 119

ਮੇਰੇ ਦੁੱਖਾਂ ਨੂੰ ਵੇਖ ਅਤੇ ਮੈਨੂੰ ਬਚਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਿਆ।

Psalm 119:153 (UKJV) Consider mine affliction, and deliver me: for I do not forget your law.

151ਹੇ ਯਾਹਵੇਹ, ਫਿਰ ਵੀ ਤੂੰ ਨੇੜੇ ਹੈ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ।

152ਬਹੁਤ ਸਮਾਂ ਪਹਿਲਾਂ ਮੈਂ ਤੇਰੀਆਂ ਬਿਧੀਆਂ ਤੋਂ ਸਿੱਖਿਆ, ਕਿ ਤੂੰ ਉਹਨਾਂ ਨੂੰ ਸਦਾ ਲਈ ਕਾਇਮ ਕੀਤਾ ਹੈ।

153ਮੇਰੇ ਦੁੱਖਾਂ ਨੂੰ ਵੇਖ ਅਤੇ ਮੈਨੂੰ ਬਚਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਿਆ।

154ਮੇਰੇ ਪੱਖ ਦੀ ਰੱਖਿਆ ਕਰ ਅਤੇ ਮੈਨੂੰ ਛੁਟਕਾਰਾ ਦੇ; ਆਪਣੇ ਵਾਅਦੇ ਅਨੁਸਾਰ ਮੇਰੀ ਜਾਨ ਦੀ ਰੱਖਿਆ ਕਰ।

155ਦੁਸ਼ਟਾਂ ਤੋਂ ਮੁਕਤੀ ਬਹੁਤ ਦੂਰ ਹੈ, ਕਿਉਂ ਜੋ ਉਹ ਤੇਰੇ ਹੁਕਮਾਂ ਨੂੰ ਨਹੀਂ ਭਾਲਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.