ਜ਼ਬੂਰਾਂ 119

ਜਿਹੜੇ ਤੇਰੀ ਬਿਵਸਥਾ ਨੂੰ ਪਿਆਰ ਕਰਦੇ ਹਨ, ਉਹਨਾਂ ਨੂੰ ਵੱਡੀ ਸ਼ਾਂਤੀ ਮਿਲਦੀ ਹੈ, ਅਤੇ ਕੋਈ ਚੀਜ਼ ਉਹਨਾਂ ਨੂੰ ਠੋਕਰ ਨਹੀਂ ਦੇ ਸਕਦੀ।

Psalm 119:165 (UKJV) Great peace have they which love your law: and nothing shall offend them.

163ਮੈਂ ਝੂਠ ਨਾਲ ਨਫ਼ਰਤ ਅਤੇ ਵੈਰ ਕਰਦਾ ਹਾਂ ਪਰ ਮੈਂ ਤੇਰੀ ਬਿਵਸਥਾ ਨੂੰ ਪਿਆਰ ਕਰਦਾ ਹਾਂ।

164ਮੈਂ ਦਿਨ ਵਿੱਚ ਸੱਤ ਵਾਰ ਤੇਰੇ ਧਰਮੀ ਨਿਯਮਾਂ ਲਈ ਤੇਰੀ ਉਸਤਤ ਕਰਦਾ ਹਾਂ।

165ਜਿਹੜੇ ਤੇਰੀ ਬਿਵਸਥਾ ਨੂੰ ਪਿਆਰ ਕਰਦੇ ਹਨ, ਉਹਨਾਂ ਨੂੰ ਵੱਡੀ ਸ਼ਾਂਤੀ ਮਿਲਦੀ ਹੈ, ਅਤੇ ਕੋਈ ਚੀਜ਼ ਉਹਨਾਂ ਨੂੰ ਠੋਕਰ ਨਹੀਂ ਦੇ ਸਕਦੀ।

166ਹੇ ਯਾਹਵੇਹ, ਮੈਂ ਤੇਰੀ ਮੁਕਤੀ ਦੀ ਉਡੀਕ ਕਰਦਾ ਹਾਂ, ਅਤੇ ਮੈਂ ਤੇਰੇ ਹੁਕਮਾਂ ਦੀ ਪਾਲਣਾ ਕਰਦਾ ਹਾਂ।

167ਮੈਂ ਤੇਰੀਆਂ ਬਿਧੀਆਂ ਨੂੰ ਮੰਨਦਾ ਹਾਂ, ਕਿਉਂ ਜੋ ਮੈਂ ਉਹਨਾਂ ਨੂੰ ਬਹੁਤ ਪਿਆਰ ਕਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.