ਜ਼ਬੂਰਾਂ 119

ਮੈਂ ਗੁਆਚੀ ਹੋਈ ਭੇਡ ਵਾਂਗ ਭਟਕ ਗਿਆ ਹਾਂ, ਆਪਣੇ ਸੇਵਕ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਨਹੀਂ ਭੁੱਲਿਆ।

Psalm 119:176 (UKJV) I have gone astray like a lost sheep; seek your servant; for I do not forget your commandments.

174ਹੇ ਯਾਹਵੇਹ, ਮੈਂ ਤੇਰੀ ਮੁਕਤੀ ਲਈ ਤਰਸਦਾ ਹਾਂ, ਅਤੇ ਤੇਰੀ ਬਿਵਸਥਾ ਮੈਨੂੰ ਪ੍ਰਸੰਨ ਕਰਦੀ ਹੈ।

175ਮੈਨੂੰ ਜੀਉਣ ਦੇ ਤਾਂ ਜੋ ਮੈਂ ਤੇਰੀ ਉਸਤਤ ਕਰਾਂ, ਅਤੇ ਤੇਰੀ ਬਿਵਸਥਾ ਮੇਰੀ ਸਹਾਇਤਾ ਕਰੇ।

176ਮੈਂ ਗੁਆਚੀ ਹੋਈ ਭੇਡ ਵਾਂਗ ਭਟਕ ਗਿਆ ਹਾਂ, ਆਪਣੇ ਸੇਵਕ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਨਹੀਂ ਭੁੱਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.