ਜ਼ਬੂਰਾਂ 119

ਮੁਬਾਰਕ ਹਨ ਉਹ ਜਿਹੜੇ ਉਸਦੇ ਨਿਯਮਾਂ ਦੀ ਪਾਲਣਾ ਕਰਦੇ ਹਨ, ਅਤੇ ਉਸ ਨੂੰ ਆਪਣੇ ਸਾਰੇ ਦਿਲ ਨਾਲ ਭਾਲਦੇ ਹਨ।

Psalm 119:2 (UKJV) Blessed are they that keep his testimonies, and that seek him with the whole heart.

1ਮੁਬਾਰਕ ਹਨ ਉਹ ਜਿਨ੍ਹਾਂ ਦੇ ਜੀਵਨ ਨਿਰਦੋਸ਼ ਹਨ, ਜਿਹੜੇ ਯਾਹਵੇਹ ਦੀ ਬਿਵਸਥਾ ਅਨੁਸਾਰ ਚਲਦੇ ਹਨ।

2ਮੁਬਾਰਕ ਹਨ ਉਹ ਜਿਹੜੇ ਉਸਦੇ ਨਿਯਮਾਂ ਦੀ ਪਾਲਣਾ ਕਰਦੇ ਹਨ, ਅਤੇ ਉਸ ਨੂੰ ਆਪਣੇ ਸਾਰੇ ਦਿਲ ਨਾਲ ਭਾਲਦੇ ਹਨ।

3ਉਹ ਕੋਈ ਗਲਤ ਕੰਮ ਨਹੀਂ ਕਰਦੇ, ਪਰ ਯਾਹਵੇਹ ਦੀਆਂ ਰਾਹਾਂ ਤੇ ਚਲਦੇ ਹਨ।

4ਹੇ ਯਾਹਵੇਹ, ਤੂੰ ਸਾਨੂੰ ਆਪਣੇ ਨਿਯਮ ਦਿੱਤੇ, ਕਿ ਅਸੀਂ ਮਨ ਲਾ ਕੇ ਉਹਨਾਂ ਦੀ ਪਾਲਣਾ ਕਰੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.