ਜ਼ਬੂਰਾਂ 119

ਹੇ ਯਾਹਵੇਹ, ਮੈਨੂੰ ਆਪਣੀਆਂ ਬਿਧੀਆਂ ਦੀ ਪਾਲਣਾ ਕਰਨੀ ਸਿਖਾ, ਤਾਂ ਜੋ ਮੈਂ ਸਾਰੀ ਉਮਰ ਉਹਨਾਂ ਦੀ ਪਾਲਨਾ ਕਰਾਂ।

Psalm 119:33 (UKJV) Teach me, O LORD, the way of your statutes; and I shall keep it unto the end.

31ਹੇ ਯਾਹਵੇਹ, ਮੈਂ ਤੇਰੀਆਂ ਬਿਧੀਆਂ ਨੂੰ ਮਜ਼ਬੂਤੀ ਨਾਲ ਫੜਿਆ ਹੈ; ਮੈਨੂੰ ਸ਼ਰਮਿੰਦਾ ਨਾ ਹੋਣ ਦੇ।

32ਤੂੰ ਮੇਰੇ ਦਿਲ ਵਿੱਚ ਹੌਂਸਲਾ ਪਾਇਆ ਹੈ, ਤਾਂ ਮੈਂ ਹੁਣ ਤੇਰੇ ਹੁਕਮਾਂ ਦੇ ਰਾਹ ਉੱਤੇ ਤੁਰਦਾ ਹਾਂ।

33ਹੇ ਯਾਹਵੇਹ, ਮੈਨੂੰ ਆਪਣੀਆਂ ਬਿਧੀਆਂ ਦੀ ਪਾਲਣਾ ਕਰਨੀ ਸਿਖਾ, ਤਾਂ ਜੋ ਮੈਂ ਸਾਰੀ ਉਮਰ ਉਹਨਾਂ ਦੀ ਪਾਲਨਾ ਕਰਾਂ।

34ਮੈਨੂੰ ਉਹ ਸਮਝ ਬਖ਼ਸ਼ ਜਿਸ ਨਾਲ ਮੈਂ ਤੇਰੀ ਬਿਵਸਥਾ ਨੂੰ ਮਨ ਅਤੇ ਪੂਰੇ ਦਿਲ ਨਾਲ ਉਸਦੀ ਪਾਲਨਾ ਕਰਾਂ।

35ਆਪਣੇ ਹੁਕਮਾਂ ਦੇ ਰਾਹ ਵਿੱਚ ਮੇਰੀ ਅਗਵਾਈ ਕਰ, ਕਿਉਂ ਜੋ ਇਨ੍ਹਾਂ ਵਿੱਚ ਮੇਰਾ ਆਨੰਦ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.