ਜ਼ਬੂਰਾਂ 119

ਹੇ ਯਾਹਵੇਹ, ਤੂੰ ਸਾਨੂੰ ਆਪਣੇ ਨਿਯਮ ਦਿੱਤੇ, ਕਿ ਅਸੀਂ ਮਨ ਲਾ ਕੇ ਉਹਨਾਂ ਦੀ ਪਾਲਣਾ ਕਰੀਏ।

Psalm 119:4 (UKJV) You have commanded us to keep your precepts diligently.

2ਮੁਬਾਰਕ ਹਨ ਉਹ ਜਿਹੜੇ ਉਸਦੇ ਨਿਯਮਾਂ ਦੀ ਪਾਲਣਾ ਕਰਦੇ ਹਨ, ਅਤੇ ਉਸ ਨੂੰ ਆਪਣੇ ਸਾਰੇ ਦਿਲ ਨਾਲ ਭਾਲਦੇ ਹਨ।

3ਉਹ ਕੋਈ ਗਲਤ ਕੰਮ ਨਹੀਂ ਕਰਦੇ, ਪਰ ਯਾਹਵੇਹ ਦੀਆਂ ਰਾਹਾਂ ਤੇ ਚਲਦੇ ਹਨ।

4ਹੇ ਯਾਹਵੇਹ, ਤੂੰ ਸਾਨੂੰ ਆਪਣੇ ਨਿਯਮ ਦਿੱਤੇ, ਕਿ ਅਸੀਂ ਮਨ ਲਾ ਕੇ ਉਹਨਾਂ ਦੀ ਪਾਲਣਾ ਕਰੀਏ।

5ਕਾਸ਼, ਕਿ ਮੇਰੀ ਚਾਲ ਤੇਰੇ ਨਿਯਮਾਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!

6ਫਿਰ ਜਦੋਂ ਮੈਂ ਤੇਰੇ ਸਾਰੇ ਆਦੇਸ਼ਾਂ ਤੇ ਵਿਚਾਰ ਕਰਾਂਗਾ, ਤਾਂ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.