ਜ਼ਬੂਰਾਂ 119

ਤੇਰੀਆਂ ਸਿੱਖਿਆਵਾਂ ਲਈ ਮੇਰੀ ਤਾਂਘ ਕਿੰਨੀ ਤੀਬਰ ਹੈ! ਆਪਣੀ ਧਾਰਮਿਕਤਾ ਦੁਆਰਾ ਮੇਰੇ ਵਿੱਚ ਨਵਾਂ ਜੀਵਨ ਭਰੋ।

Psalm 119:40 (UKJV) Behold, I have longed after your precepts: restore life in me in your righteousness.

38ਆਪਣੇ ਸੇਵਕ ਨਾਲ ਕੀਤਾ ਹੋਇਆ ਇਕਰਾਰ ਪੂਰਾ ਕਰ, ਤਾਂ ਜੋ ਮੇਰੀ ਸ਼ਰਧਾ ਸਦਾ ਲਈ ਰਹੇ।

39ਉਸ ਸ਼ਰਮਿੰਦਗੀ ਨੂੰ ਮੇਰੇ ਤੋਂ ਦੂਰ ਰੱਖੋ, ਜਿਸ ਉੱਤੇ ਮੈਨੂੰ ਡਰ ਹੈ, ਕਿਉਂ ਜੋ ਤੁਹਾਡੇ ਨਿਯਮ ਪੂਰੇ ਹਨ।

40ਤੇਰੀਆਂ ਸਿੱਖਿਆਵਾਂ ਲਈ ਮੇਰੀ ਤਾਂਘ ਕਿੰਨੀ ਤੀਬਰ ਹੈ! ਆਪਣੀ ਧਾਰਮਿਕਤਾ ਦੁਆਰਾ ਮੇਰੇ ਵਿੱਚ ਨਵਾਂ ਜੀਵਨ ਭਰੋ।

41ਹੇ ਯਾਹਵੇਹ, ਤੇਰਾ ਅਟੁੱਟ ਪਿਆਰ ਮੇਰੇ ਉੱਤੇ ਪ੍ਰਗਟ ਹੋਵੇ, ਅਤੇ ਤੇਰੀ ਮੁਕਤੀ ਤੇਰੇ ਬਚਨ ਦੇ ਅਨੁਸਾਰ;

42ਤਾਂ ਮੈਂ ਉਸ ਨੂੰ ਉੱਤਰ ਦੇ ਸਕਦਾ ਹਾਂ ਜੋ ਮੈਨੂੰ ਤਾਅਨੇ ਮਾਰਦਾ ਹੈ, ਕਿਉਂ ਜੋ ਮੈਨੂੰ ਤੇਰੇ ਬਚਨ ਉੱਤੇ ਭਰੋਸਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.