ਜ਼ਬੂਰਾਂ 119

ਦੁਸ਼ਟਾਂ ਦੇ ਕਾਰਨ, ਜਿਨ੍ਹਾਂ ਨੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਹੈ, ਮੇਰਾ ਗੁੱਸਾ ਭੱਖ ਉੱਠਿਆ ਹੈ।

Psalm 119:53 (UKJV) Horror has taken hold upon me because of the wicked that forsake your law.

51ਹੰਕਾਰੀ ਬੇਰਹਿਮੀ ਨਾਲ ਮੇਰਾ ਮਜ਼ਾਕ ਉਡਾਉਂਦੇ ਹਨ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਹੀਂ ਹੋਇਆ।

52ਹੇ ਯਾਹਵੇਹ, ਮੈਂ ਤੇਰੇ ਪੁਰਾਣੇ ਕਾਨੂੰਨਾਂ ਨੂੰ ਯਾਦ ਕਰਦਾ ਹਾਂ, ਅਤੇ ਮੈਨੂੰ ਉਹਨਾਂ ਵਿੱਚੋਂ ਦਿਲਾਸਾ ਮਿਲਦਾ ਹੈ।

53ਦੁਸ਼ਟਾਂ ਦੇ ਕਾਰਨ, ਜਿਨ੍ਹਾਂ ਨੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਹੈ, ਮੇਰਾ ਗੁੱਸਾ ਭੱਖ ਉੱਠਿਆ ਹੈ।

54ਜਿੱਥੇ ਵੀ ਮੈਂ ਠਹਿਰਾ, ਤੇਰੀਆਂ ਬਿਧੀਆਂ ਮੇਰੇ ਗੀਤ ਦਾ ਵਿਸ਼ਾ ਹਨ।

55ਹੇ ਯਾਹਵੇਹ, ਮੈਂ ਰਾਤ ਨੂੰ ਤੈਨੂੰ ਯਾਦ ਕਰਦਾ ਹਾਂ, ਤਾਂ ਜੋ ਮੈਂ ਤੇਰੀ ਬਿਵਸਥਾ ਦੀ ਪਾਲਣਾ ਕਰਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.