ਜ਼ਬੂਰਾਂ 119

ਫਿਰ ਜਦੋਂ ਮੈਂ ਤੇਰੇ ਸਾਰੇ ਆਦੇਸ਼ਾਂ ਤੇ ਵਿਚਾਰ ਕਰਾਂਗਾ, ਤਾਂ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।

Psalm 119:6 (UKJV) Then shall I not be ashamed, when I have respect unto all your commandments.

4ਹੇ ਯਾਹਵੇਹ, ਤੂੰ ਸਾਨੂੰ ਆਪਣੇ ਨਿਯਮ ਦਿੱਤੇ, ਕਿ ਅਸੀਂ ਮਨ ਲਾ ਕੇ ਉਹਨਾਂ ਦੀ ਪਾਲਣਾ ਕਰੀਏ।

5ਕਾਸ਼, ਕਿ ਮੇਰੀ ਚਾਲ ਤੇਰੇ ਨਿਯਮਾਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!

6ਫਿਰ ਜਦੋਂ ਮੈਂ ਤੇਰੇ ਸਾਰੇ ਆਦੇਸ਼ਾਂ ਤੇ ਵਿਚਾਰ ਕਰਾਂਗਾ, ਤਾਂ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।

7ਜਦੋਂ ਮੈਂ ਤੇਰੇ ਧਰਮੀ ਨਿਯਮਾਂ ਉੱਤੇ ਧਿਆਨ ਕਰਾਂਗਾ, ਤਾਂ ਮੈਂ ਸਿੱਧੇ ਦਿਲ ਨਾਲ ਤੇਰੀ ਉਸਤਤ ਕਰਾਂਗਾ।

8ਮੈਂ ਤੇਰੇ ਹੁਕਮਾਂ ਦੀ ਪਾਲਣਾ ਕਰਾਂਗਾ; ਮੈਨੂੰ ਪੂਰੀ ਤਰ੍ਹਾਂ ਤਿਆਗ ਨਾ ਦੇਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.