ਜ਼ਬੂਰਾਂ 119

ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਚਾਂਦੀ ਅਤੇ ਸੋਨੇ ਦੇ ਹਜ਼ਾਰਾਂ ਸਿੱਕਿਆਂ ਨਾਲੋਂ ਵੱਧ ਕੀਮਤੀ ਹੈ।

Psalm 119:72 (UKJV) The law of your mouth is better unto me than thousands of gold and silver.

70ਉਹਨਾਂ ਦੇ ਮਨ ਮੋਟੇ ਅਤੇ ਕਠੋਰ ਹਨ, ਪਰ ਮੈਂ ਤੇਰੀ ਬਿਵਸਥਾ ਵਿੱਚ ਪ੍ਰਸੰਨ ਹਾਂ।

71ਮੇਰੇ ਲਈ ਦੁਖੀ ਹੋਣਾ ਚੰਗਾ ਸੀ ਤਾਂ ਜੋ ਮੈਂ ਤੇਰੇ ਹੁਕਮਾਂ ਨੂੰ ਸਿੱਖ ਸਕਾਂ।

72ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਚਾਂਦੀ ਅਤੇ ਸੋਨੇ ਦੇ ਹਜ਼ਾਰਾਂ ਸਿੱਕਿਆਂ ਨਾਲੋਂ ਵੱਧ ਕੀਮਤੀ ਹੈ।

73ਤੇਰੇ ਹੱਥਾਂ ਨੇ ਮੈਨੂੰ ਰਚਿਆ ਅਤੇ ਮੈਨੂੰ ਬਣਾਇਆ; ਮੈਨੂੰ ਤੇਰੇ ਹੁਕਮਾਂ ਨੂੰ ਸਿੱਖਣ ਦੀ ਸਮਝ ਪ੍ਰਦਾਨ ਕਰ।

74ਜੋ ਤੇਰਾ ਭੈ ਮੰਨਦੇ ਹਨ ਉਹ ਮੈਨੂੰ ਵੇਖ ਕੇ ਆਨੰਦ ਹੋਣ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਆਸ ਰੱਖੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.