ਜ਼ਬੂਰਾਂ 119

ਜੋ ਹੰਕਾਰੀ ਮੇਰੇ ਨਾਲ ਬਿਨਾਂ ਕਾਰਨ ਬੇਇਨਸਾਫ਼ੀ ਕਰਨ, ਉਹ ਸ਼ਰਮਿੰਦਾ ਹੋਵੇ; ਪਰ ਮੈਂ ਤੇਰੇ ਉਪਦੇਸ਼ਾਂ ਦਾ ਸਿਮਰਨ ਕਰਾਂਗਾ।

Psalm 119:78 (UKJV) Let the proud be ashamed; for they dealt perversely with me without a cause: but I will meditate in your precepts.

76ਤੇਰਾ ਅਟੁੱਟ ਪਿਆਰ ਮੇਰੇ ਲਈ ਦਿਲਾਸਾ ਹੋਵੇ, ਆਪਣੇ ਸੇਵਕ ਨਾਲ ਕੀਤੇ ਵਾਅਦੇ ਅਨੁਸਾਰ।

77ਤੇਰੀ ਦਯਾ ਮੇਰੇ ਉੱਤੇ ਆਵੇ ਤਾਂ ਜੋ ਮੈਂ ਜੀਵਾਂ, ਕਿਉਂ ਜੋ ਤੇਰੀ ਬਿਵਸਥਾ ਮੇਰੀ ਪ੍ਰਸੰਨਤਾ ਹੈ।

78ਜੋ ਹੰਕਾਰੀ ਮੇਰੇ ਨਾਲ ਬਿਨਾਂ ਕਾਰਨ ਬੇਇਨਸਾਫ਼ੀ ਕਰਨ, ਉਹ ਸ਼ਰਮਿੰਦਾ ਹੋਵੇ; ਪਰ ਮੈਂ ਤੇਰੇ ਉਪਦੇਸ਼ਾਂ ਦਾ ਸਿਮਰਨ ਕਰਾਂਗਾ।

79ਜਿਹੜੇ ਤੇਰਾ ਡਰ ਮੰਨਦੇ ਹਨ ਉਹ ਮੇਰੇ ਵੱਲ ਮੁੜਨ, ਉਹ ਜਿਹੜੇ ਤੇਰੀਆਂ ਬਿਧੀਆਂ ਨੂੰ ਸਮਝਦੇ ਹਨ।

80ਮੈਂ ਪੂਰੇ ਦਿਲ ਨਾਲ ਤੇਰੇ ਹੁਕਮਾਂ ਦੀ ਪਾਲਣਾ ਕਰਾਂ, ਤਾਂ ਜੋ ਮੈਂ ਸ਼ਰਮਿੰਦਾ ਨਾ ਹੋਵਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.