ਜ਼ਬੂਰਾਂ 119

ਤੇਰੇ ਸਾਰੇ ਹੁਕਮ ਭਰੋਸੇਯੋਗ ਹਨ; ਮੇਰੀ ਸਹਾਇਤਾ ਕਰੋ, ਕਿਉਂਕਿ ਮੈਨੂੰ ਬਿਨਾਂ ਕਾਰਨ ਸਤਾਇਆ ਜਾ ਰਿਹਾ ਹੈ।

Psalm 119:86 (UKJV) All your commandments are faithful: they persecute me wrongfully; help you me.

84ਤੇਰੇ ਸੇਵਕ ਨੂੰ ਕਿੰਨਾ ਚਿਰ ਉਡੀਕ ਕਰਨੀ ਪਵੇਗੀ? ਤੂੰ ਮੇਰੇ ਸਤਾਉਣ ਵਾਲਿਆਂ ਨੂੰ ਕਦੋਂ ਸਜ਼ਾ ਦੇਵੇਗਾ?

85ਹੰਕਾਰੀ ਮੈਨੂੰ ਫਸਾਉਣ ਲਈ ਟੋਏ ਪੁੱਟਦੇ ਹਨ, ਅਤੇ ਉਹ ਤੇਰੀ ਬਿਵਸਥਾ ਦੇ ਉਲਟ ਹਨ।

86ਤੇਰੇ ਸਾਰੇ ਹੁਕਮ ਭਰੋਸੇਯੋਗ ਹਨ; ਮੇਰੀ ਸਹਾਇਤਾ ਕਰੋ, ਕਿਉਂਕਿ ਮੈਨੂੰ ਬਿਨਾਂ ਕਾਰਨ ਸਤਾਇਆ ਜਾ ਰਿਹਾ ਹੈ।

87ਉਹਨਾਂ ਨੇ ਮੈਨੂੰ ਧਰਤੀ ਤੋਂ ਲਗਭਗ ਮਿਟਾ ਦਿੱਤਾ, ਪਰ ਮੈਂ ਤੇਰੇ ਹੁਕਮਾਂ ਨੂੰ ਨਹੀਂ ਛੱਡਿਆ।

88ਆਪਣੇ ਅਟੱਲ ਪ੍ਰੇਮ ਵਿੱਚ ਮੇਰੀ ਜਾਨ ਦੀ ਰੱਖਿਆ ਕਰ, ਤਾਂ ਜੋ ਮੈਂ ਤੇਰੇ ਮੂੰਹ ਦੀਆਂ ਬਿਧੀਆਂ ਦੀ ਪਾਲਣਾ ਕਰਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.