ਜ਼ਬੂਰਾਂ 119

ਆਪਣੇ ਅਟੱਲ ਪ੍ਰੇਮ ਵਿੱਚ ਮੇਰੀ ਜਾਨ ਦੀ ਰੱਖਿਆ ਕਰ, ਤਾਂ ਜੋ ਮੈਂ ਤੇਰੇ ਮੂੰਹ ਦੀਆਂ ਬਿਧੀਆਂ ਦੀ ਪਾਲਣਾ ਕਰਾਂ।

Psalm 119:88 (UKJV) Restore life in me after your loving kindness; so shall I keep the testimony of your mouth.

86ਤੇਰੇ ਸਾਰੇ ਹੁਕਮ ਭਰੋਸੇਯੋਗ ਹਨ; ਮੇਰੀ ਸਹਾਇਤਾ ਕਰੋ, ਕਿਉਂਕਿ ਮੈਨੂੰ ਬਿਨਾਂ ਕਾਰਨ ਸਤਾਇਆ ਜਾ ਰਿਹਾ ਹੈ।

87ਉਹਨਾਂ ਨੇ ਮੈਨੂੰ ਧਰਤੀ ਤੋਂ ਲਗਭਗ ਮਿਟਾ ਦਿੱਤਾ, ਪਰ ਮੈਂ ਤੇਰੇ ਹੁਕਮਾਂ ਨੂੰ ਨਹੀਂ ਛੱਡਿਆ।

88ਆਪਣੇ ਅਟੱਲ ਪ੍ਰੇਮ ਵਿੱਚ ਮੇਰੀ ਜਾਨ ਦੀ ਰੱਖਿਆ ਕਰ, ਤਾਂ ਜੋ ਮੈਂ ਤੇਰੇ ਮੂੰਹ ਦੀਆਂ ਬਿਧੀਆਂ ਦੀ ਪਾਲਣਾ ਕਰਾਂ।

89ਹੇ ਯਾਹਵੇਹ, ਤੇਰਾ ਬਚਨ ਸਦਾ ਤੱਕ ਹੈ, ਅਤੇ ਸਵਰਗ ਵਿੱਚ ਸਥਿਰ ਹੈ।

90ਤੇਰੀ ਵਫ਼ਾਦਾਰੀ ਪੀੜ੍ਹੀਆਂ ਤੱਕ ਬਣੀ ਰਹੇਗੀ; ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਇਹ ਸਦਾ ਸਥਿਰ ਰਹੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.