ਜ਼ਬੂਰਾਂ 119

ਤੇਰੇ ਆਦੇਸ਼ ਹਮੇਸ਼ਾ ਮੇਰੇ ਨਾਲ ਹੁੰਦੇ ਹਨ ਅਤੇ ਉਹ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਸਿਆਣਾ ਬਣਾਉਂਦੇ ਹਨ।

Psalm 119:98 (UKJV) You through your commandments have made me wiser than mine enemies: for they are ever with me.

96ਮੈਂ ਹਰ ਸੰਪੂਰਨਤਾ ਲਈ ਇੱਕ ਸੀਮਾ ਵੇਖਦਾ ਹਾਂ, ਪਰ ਤੇਰੇ ਹੁਕਮ ਬੇਅੰਤ ਹਨ।

97ਮੈਨੂੰ ਤੇਰੇ ਨਿਯਮ ਕਿੰਨੇ ਪਿਆਰੇ ਹਨ! ਮੈਂ ਸਾਰਾ ਦਿਨ ਇਸਦਾ ਸਿਮਰਨ ਕਰਦਾ ਹਾਂ।

98ਤੇਰੇ ਆਦੇਸ਼ ਹਮੇਸ਼ਾ ਮੇਰੇ ਨਾਲ ਹੁੰਦੇ ਹਨ ਅਤੇ ਉਹ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਸਿਆਣਾ ਬਣਾਉਂਦੇ ਹਨ।

99ਮੈਨੂੰ ਮੇਰੇ ਸਾਰੇ ਗੁਰੂਆਂ ਨਾਲੋਂ ਵਧੇਰੀ ਸਮਝ ਹੈ, ਕਿਉਂਕਿ ਮੈਂ ਤੇਰੇ ਨਿਯਮਾਂ ਦਾ ਸਿਮਰਨ ਕਰਦਾ ਹਾਂ।

100ਮੈਨੂੰ ਬਜ਼ੁਰਗਾਂ ਨਾਲੋਂ ਵਧੇਰੀ ਸਮਝ ਹੈ, ਕਿਉਂਕਿ ਮੈਂ ਤੇਰੇ ਨਿਯਮਾਂ ਦੀ ਪਾਲਣਾ ਕਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.